
ਅਮਰਜੀਤ ਸਿੰਘ ਚਾਵਲਾ ਮਾਮਲੇ ‘ਚ SIT ਵਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਐੱਸ.ਆਈ.ਟੀ. ਅੱਜ ਵਿਰਸਾ ਸਿੰਘ ਵਲਟੋਹਾ ਅਤੇ ਸਰਬਜੀਤ ਸਿੰਘ ਝਿੰਝਰ ਤੋਂ ਪੁੱਛਗਿੱਛ ਕਰੇਗੀ।SIT. ਵਲੋਂ ਨੇ ਵਿਰਸਾ ਸਿੰਘ ਵਲਟੋਹਾ ਅਤੇ ਸਰਬਜੀਤ ਸਿੰਘ ਝਿੰਝਰ ਨੂੰ ਸੰਮਨ ਜਾਰੀ ਕੀਤੇ ਹਨ। ਵਿਰਸਾ ਸਿੰਘ ਵਲਟੋਹਾ ਤੋਂ ਪਹਿਲਾਂ ਅਤੇ ਸਰਬਜੀਤ ਸਿੰਘ ਝਿੰਝਰ ਤੋਂ ਬਾਅਦ ਦੁਪਹਿਰ 3:00 ਵਜੇ ਪੁੱਛਗਿੱਛ ਕੀਤੀ ਜਾਵੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




