
ਪੀ.ਜੀ.ਆਈ. ਚੰਡੀਗੜ੍ਹ ’ਚ ਹੋਵੇਗਾ ਪਰਵਿੰਦਰ ਝੋਟਾ ਦਾ ਪੋਸਟਮਾਰਟਮਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ਵਿਚ ਪੋਸਟਮਾਰਟਮ ਨੂੰ ਲੈ ਕੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪੋਸਟਮਾਰਟਮ ਪੀ. ਜੀ. ਆਈ. ਚੰਡੀਗੜ੍ਹ ਵਿਖੇ ਕਰਵਾਇਆ ਜਾਵੇਗਾ। ਪਰਿਵਾਰ ਅਤੇ ਸੰਘਰਸ਼ ਕਰ ਰਹੇ ਲੋਕਾਂ ਦੀ ਮੁੱਖ ਮੰਗ ਸੀ ਕਿ ਪੋਸਟਮਾਰਟਮ ਪੀ.ਜੀ.ਆਈ. ਚੰਡੀਗੜ੍ਹ ਤੋਂ ਕਰਵਾਇਆ ਜਾਵੇ, ਤਾਂ ਜੋ ਮੈਡੀਕਲ ਜਾਂਚ ਦੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਹੋ ਸਕੇ। ਪੀੜਤ ਪਰਿਵਾਰ ਵਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਵਿਚ ਅਗਲੇ ਅਧਿਕਾਰਤ ਫ਼ੈਸਲਿਆਂ ’ਤੇ ਸਭ ਦੀ ਨਜ਼ਰ ਬਣੀ ਹੋਈ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




