
ਦਲਜੀਤ ਸਿੰਘ ਦੀ ਪਤਨੀ ਪਰਮਜੀਤ ਕੌਰ ਨੇ ਸਥਾਨਕ ਤਿੰਨਕੋਨੀ ਨਜ਼ਦੀਕ ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਇਨਸਾਫ਼ ਲਈ ਲਗਾਏ ਧਰਨੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਪਿੰਡ ਭੰਮੇ ਕਲਾਂ ਦੇ ਦਲਜੀਤ ਸਿੰਘ ਦੀ ਪਿਛਲੇ ਦਿਨੀਂ ਨਸ਼ੇ ਦੀ ਵੱਧ ਮਾਤਰਾ ਨਾਲ ਮੌਤ ਹੋ ਗਈ ਸੀ ਅਤੇ ਮਾਨਸਾ ਵੱਲ ਨੂੰ ਮ੍ਰਿਤਕ ਦੇਹ ਲਿਆਉਣ ਸਮੇਂ ਪੁਲਿਸ ਨੇ ਰਸਤੇ ’ਚੋਂ ਲਾਸ਼ ਪ੍ਰਦਰਸ਼ਨਕਾਰੀਆਂ ਤੋਂ ਖੋਹ ਕੇ ਕਬਜ਼ੇ ’ਚ ਲੈ ਲਈ ਸੀ। ਪਰਮਜੀਤ ਕੌਰ ਨੇ ਦੋਸ਼ ਲਗਾਇਆ ਕਿ ਪਹਿਲਾਂ ਪੁਲਿਸ ਨੇ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਮ੍ਰਿਤਕ ਦੇ ਪਿਤਾ ਜਰਨੈਲ ਸਿੰਘ ਤੋਂ ਜਬਰੀ ਦਸਤਖ਼ਤ ਕਰਵਾ ਕੇ ਬਠਿੰਡਾ ਵਿਖੇ ਪੋਸਟਮਾਰਟਮ ਕਰਵਾ ਦਿੱਤਾ ਹੈ। ਉਨ੍ਹਾਂ ਮੰਗ ਕੀਤੀ ਕਿ ਸਸਕਾਰ ਪਰਿਵਾਰ ਦੀ ਸਹਿਮਤੀ ਨਾਲ ਕਰਵਾਇਆ ਜਾਵੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




