PunjabTop News

ਪਰਵਿੰਦਰ ਝੋਟਾ ਕਤਲ ਕਾਂਡ ‘ਚ ਕਾਰਵਾਈ, ਮਾਨਸਾ ‘ਚ 1000 ਤੋਂ 1200 ਅਣਪਛਾਤੇ ਲੋਕਾਂ ਖ਼ਿਲਾਫ਼ ਨਵੀਂ FIR ਦਰਜ

 ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਨੂੰ ਲੈ ਕੇ ਇੱਕ ਵਾਰ ਫਿਰ ਵੱਡੀ ਖ਼ਬਰ ਸਾਹਮਣੇ ਆਈ ਹੈ। ਝੋਟਾ ਕਤਲ ਕਾਂਡ ਦੇ ਮੁਲਜ਼ਮ ਅਸ਼ਵਨੀ ਕੁਮਾਰ ਦੀ ਦੁਕਾਨ ਨੂੰ ਢਾਹੁਣ ਦੇ ਮਾਮਲੇ ਵਿੱਚ ਮਾਨਸਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਕਰੀਬ 1000 ਤੋਂ 1200 ਅਣਪਛਾਤੇ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਜਾਣਕਾਰੀ ਮੁਤਾਬਕ, ਅਸ਼ਵਨੀ ਕੁਮਾਰ ਦੀ ਦੁਕਾਨ ਢਾਹੇ ਜਾਣ ਦੀ ਘਟਨਾ ਸਬੰਧੀ ਪੁਲਿਸ ਨੇ ਇਹ ਮਾਮਲਾ ਦਰਜ ਕੀਤਾ ਹੈ। ਫਿਲਹਾਲ ਇਸ ਮਾਮਲੇ ਵਿੱਚ ਜਿਨ੍ਹਾਂ ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ, ਉਨ੍ਹਾਂ ਦੀ ਪਛਾਣ ਅਣਪਛਾਤੀ ਹੈ।
ਹੁਣ ਦੇਖਣਾ ਹੋਵੇਗਾ ਕਿ ਮਾਨਸਾ ਪੁਲਿਸ ਇਸ ਮਾਮਲੇ ਵਿੱਚ ਅੱਗੇ ਕੀ ਕਾਰਵਾਈ ਕਰਦੀ ਹੈ ਅਤੇ ਜਾਂਚ ਦੌਰਾਨ ਕਿੰਨੇ ਲੋਕਾਂ ਦੀ ਪਛਾਣ ਹੋ ਸਕਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button