IndiaTop News

ਬਿਹਾਰ ਸਰਕਾਰ ਦੁਆਰਾ ਸਾਬਕਾ ਐਮ.ਪੀ. ਆਨੰਦ ਮੋਹਨ ਨੂੰ ਸਮੇਂ ਤੋਂ ਪਹਿਲਾਂ ਰਿਹਾਅ ਕਰਨ ਫ਼ੈਸਲਾ ਸੁਪਰੀਮ ਕੋਰਟ ਵਲੋਂ ਰੱਦ

ਸੁਪਰੀਮ ਕੋਰਟ ਨੇ ਬਿਹਾਰ ਸਰਕਾਰ ਦੇ ਉਸ ਫ਼ੈਸਲੇ ਨੂੰ ਪਲਟ ਦਿੱਤਾ ਹੈ ਜਿਸ ਤਹਿਤ ਸਾਬਕਾ ਸੰਸਦ ਮੈਂਬਰ ਆਨੰਦ ਮੋਹਨ ਨੂੰ ਸਮੇਂ ਤੋਂ ਪਹਿਲਾਂ ਰਿਹਾਅ ਕਰਨ ਦੀ ਇਜਾਜ਼ਤ ਦਿੱਤੀ ਗਈ ਸੀ। ਆਨੰਦ ਮੋਹਨ 1994 ਵਿਚ ਆਈ.ਏ.ਐੱਸ. ਅਧਿਕਾਰੀ ਜੀ. ਕ੍ਰਿਸ਼ਨਈਆ ਦੇ ਕਤਲ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਗਏ ਸਨ।
ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਸ਼ੀਲ ਨਾਗੂ ਦੀ ਬੈਂਚ ਨੇ ਬਿਹਾਰ ਸਰਕਾਰ ਦੇ ਇਸ ਫ਼ੈਸਲੇ ਨੂੰ ਰੱਦ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਸਮੇਂ ਤੋਂ ਪਹਿਲਾਂ ਰਿਹਾਅ ਕਰਨ ਦੇ ਫ਼ੈਸਲੇ ਨੂੰ ਅਯੋਗ ਕਰਾਰ ਦਿੰਦੇ ਹੋਏ ਇਸਨੂੰ ਬੇਇਨਸਾਫ਼ੀ ਕਰਾਰ ਦਿੱਤਾ ਹੈ। ਇਸ ਤੋਂ ਇਲਾਵਾ, ਸੁਪਰੀਮ ਕੋਰਟ ਨੇ ਆਨੰਦ ਮੋਹਨ ਨੂੰ ਇਕ ਮਹੀਨੇ ਦੇ ਅੰਦਰ ਆਤਮ ਸਮਰਪਣ ਕਰਨ ਦਾ ਹੁਕਮ ਦਿੱਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button