ਅੱਜ ਧਾਹਾਂ ਮਾਰ ਰੋਇਆ ਨਵਜੋਤ ਸਿੱਧੂ
ਅੰਮ੍ਰਿਤਸਰ : ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਰੇਲ ਪਟੜੀਆਂ ‘ਤੇ ਵਾਪਰਦੇ ਰੇਲ ਹਾਦਸੇ ਰੋਕਣ ਲਈ ਕੇਂਦਰੀ ਰੇਲ ਮੰਤਰੀ ਪਿਯੂਸ਼ ਗੋਇਲ ਨੂੰ ਪੱਤਰ ਲਿਖਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਦੱਸਿਆ ਕਿ ਬੀਤੇ 2 ਸਾਲਾਂ ‘ਚ ਰੇਲ ਹਾਦਸਿਆਂ 50 ਹਜ਼ਾਰ ਮੌਤਾਂ ਹੋ ਚੁੱਕੀਆਂ ਹਨ। ਜਿਸ ਲਈ ਜ਼ਰੂਰੀ ਹੈ ਕਿ ਰੇਲ ਮੰਤਰਲਾ ਇੰਨਾ ਮੌਤਾਂ ਨੂੰ ਰੋਕਣ ਲਈ ਪ੍ਰਬੰਧ ਕਰੇ।
Read Also ਨਵਜੋਤ ਕੌਰ ਸਿੱਧੂ ਬਾਰੇ ਮਿੱਠੂ ਮਦਾਨ ਨੇ ਕਰ ਦਿੱਤਾ ਖ਼ੁਲਾਸਾ
ਇਸ ਤੋਂ ਇਲਾਵਾ ਹਾਦਸੇ ਦੌਰਾਨ ਜਾਨ ਗੁਆ ਚੁੱਕੇ ਵਿਅਕਤੀਆਂ ਦੇ ਵਾਰਸਾਂ ਨੂੰ ਚੈਕ ਵੀ ਵੰਡੇ। ਸੂਬੇ ਦੀ ਕਾਂਗਰਸ ਸਰਕਾਰ ਦੀ ਪਿੱਠ ਥਾਪੜਦਿਆਂ ਕਿਹਾ ਕਿ ਸਰਕਾਰ ਨੇ ਬਹੁਤ ਜਲਦ ਕਾਰਵਾਈ ਨੂੰ ਪੂਰਾ ਕਰਦਿਆਂ ਪੀੜਤਾਂ ਨੂੰ ਚੈੱਕ ਵੰਡੇ ਹਨ। ਅਕਾਲੀ ਦਲ ਤੇ ਵਾਰ ਕਰਦਿਆ ਉਨ੍ਹਾ ਕਿਹਾ ਕਿ ਬਾਦਲਾਂ ਨੂੰ ਅਜੇ ਵੀ ਸਿੱਦੂ ਦਾ ਖੌਫ ਡਰਾ ਰਿਹਾ ਏ ਇਸ ਲਈ ਅਕਾਲੀ ਦਲ ਲੋਕਾਂ ਦਾ ਧਿਆਨ ਬਰਗਾੜੀ ਤੋਂ ਹਟਾ ਰਿਹਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.