Breaking NewsIndiaNewsPunjab

ਅੰਮ੍ਰਿਤਸਰ ਦੇ ਰਾਜਾਸਾਂਸੀ ਨਿਰੰਕਾਰੀ ਭਵਨ ਬੰਬ ਧਮਾਕੇ ‘ਚ ਮਾਰੇ ਗਏ ਤਿੰਨ ਮ੍ਰਿਤਕਾਂ ਦੇ ਨਾਮ ਆਏ ਸਾਹਮਣੇ

ਅੰਮ੍ਰਿਤਸਰ : ਅੰਮ੍ਰਿਤਸਰ ਦੇ ਰਾਜਾਸਾਂਸੀ ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ ਦੇ ਕੇਸ ਵਿੱਚ ਹੁਣ ਤੱਕ ਤਿੰਨ ਨਾਮ ਸਾਹਮਣੇ ਆਏ ਹਨ ਜਿਹੜੇ ਇਸ ਹਮਲੇ ਵਿੱਚ ਮਾਰੇ ਗਏ ਸਨ, ਇਨ੍ਹਾਂ ਦੇ ਨਾਮ ਕ੍ਰਮਵਾਰ ਸੁਖਦੇਵ ਸਿੰਘ, ਕੁਲਦੀਪ ਸਿੰਘ ਅਤੇ ਸੰਦੀਪ ਸਿੰਘ ਹਨ।

Read Also ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੈਂਦੇ ਰਾਜਾਸਾਂਸੀ ਇਲਾਕੇ ਦੇ ਮ੍ਰਿਤਕਾਂ ਨੂੰ 5-5 ਲੱਖ ਰੁ. ਦੀ ਸਹਾਇਤਾ ਰਾਸ਼ੀ ਦੇਵੇਗੀ ਪੰਜਾਬ ਸਰਕਾਰ : ਕੈਪਟਨ

ਪੁਲਿਸ ਵਲੋਂ ਪੰਜਾਬ ਵਿੱਚ ਜਗ੍ਹਾ ਜਗ੍ਹਾ ਤੇ ਦੋਸ਼ੀਆਂ ਦੀ ਭਾਲ ਲਈ ਕਈ ਥਾਂਈ ਨਾਕਾਬੰਦੀ ਕੀਤੀ ਗਈ ਹੈ। ਅਤੇ ਸ਼ੱਕੀ ਵਿਅਕਤੀਆ ਦੀ ਤਲਾਸ਼ੀ ਲਈ ਜਾ ਰਹੀ ਹੈ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button