NewsIndiaPunjab

RBI ਗਵਰਨਰ ਉਰਜਿਤ ਪਟੇਲ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਦਿੱਤਾ ਅਸਤੀਫ਼ਾ

ਨਵੀਂ ਦਿੱਲੀ : ਮੋਦੀ ਸਰਕਾਰ ਤੇ ਭਾਰਤੀ ਰਿਜ਼ਰਵ ਬੈਂਕ ਦੇ ਵਿਚ ਟਕਰਾਅ ਦੇ ਚਲਦਿਆਂ ਗਵਰਨਰ ਉਰਜਿਤ ਪਟੇਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਰਜਿਤ ਪਟੇਲ ਨੇ ਆਪਣੇ ਬਿਆਨ ‘ਚ ਕਿਹਾ ਕਿ ਉਹ ਆਪਣੇ ਨਿਜੀ ਕਾਰਨਾਂ ਦੇ ਚਲਦਿਆਂ ਅਸਤੀਫਾ ਦੇ ਰਹੇ ਹਨ। ਪਟੇਲ ਨੇ ਕਿਹਾ ਕਿ ਇਹ ਉਨ੍ਹਾਂ ਲਈ ਬੜੇ ਮਾਣ ਦੀ ਗੱਲ ਹੈ ਕਿ ਉਹ ਇੰਨੇ ਸਾਲਾਂ ਤੱਕ ਆਰਬੀਆਈ ਦੇ ਨਾਲ ਕਈ ਭੂਮਿਕਾਵਾਂ ‘ਚ ਰਹੇ।

Read Also RBI ਦਾ ਵੱਡਾ ਫੈਸਲਾ, Bitcoin ਦੀ ਕੀਮਤ ਹੋਵੇਗੀ ਜੀਰੋ !c

ਜ਼ਿਕਰਯੋਗ ਹੈ ਕਿ ਹਾਲ ਹੀ ‘ਚ ਕੇਂਦਰੀ ਬੈਂਕ ਗਵਰਨਰ ਅਤੇ ਕੇਂਦਰ ਸਰਕਾਰ ‘ਚ ਖੁਦਮੁਖਤਿਆਰੀ ਨੂੰ ਲੈ ਕੇ ਵਿਵਾਦ ਖੜਾ ਹੋਇਆ ਸੀ। ਹਾਲਾਂਕਿ ਇਸ ਵਿਵਾਦ ਤੋਂ ਬਾਅਦ ਕੇਂਦਰ ਸਰਕਾਰ ਨੇ ਬਿਆਨ ਦਿੱਤਾ ਸੀ ਕਿ ਉਸਦੇ ਅਤੇ ਕੇਂਦਰ ਸਰਕਾਰ ਦੇ ਵਿਚ ਖੁਦਮੁਖਤਿਆਰੀ ਨੂੰ ਲੈ ਕੇ ਕੋਈ ਵਿਵਾਦ ਨਹੀਂ ਹੈ। ਉਥੇ ਹੀ ਖਬਰਾਂ ਮੁਤਾਬਕ ਕੇਂਦਰ ਸਰਕਾਰ ਅਤੇ ਆਰਬੀਆਈ ਦੇ ਵਿਵਾਦ ਦੇ ਵਿਚ ਕੇਦਰ ਸਰਕਾਰ ਦੁਆਰਾਂ ਆਰਬੀਆਈ ਦੇ ਖਜ਼ਾਨੇ ‘ਚ ਪਏ ਸਕਿਓਰਿਟੀ ਡਿਪੋਜ਼ਿਟ ਨੂੰ ਲੈ ਕੇ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button