Breaking NewsD5 specialIndiaNewsPoliticsPunjab

ਟਕਸਾਲੀਆਂ ਨੇ ਸੁੰਨ ਕੀਤੀ ਬਾਦਲ ਐਂਡ ਕੰਪਨੀ ! ਜਗੀਰ ਕੌਰ ਡੇਰੇ ਦੀ ‘ਸਾਧਵੀ’ ? (ਵੀਡੀਓ)

ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਟਕਸਾਲੀ ਤੇ ਆਮ ਆਦਮੀ ਪਾਰਟੀ ਦੇ ਗਠਜੋੜ ਦੀਆਂ ਚਰਚਾਵਾਂ ਸਬੰਧੀ ਟਕਸਾਲੀ ਲੀਡਰ ਸੇਵਾ ਸਿੰਘ ਸੇਖਵਾਂ ਨੇ ਕਿਹਾ ਹੈ ਕਿ ਹਾਲੇ ਕਿਸੇ ਪਾਰਟੀ ਨਾਲ ਗਠਜੋੜ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਉਹ ਆਪਣੇ ਹੀ ਦਮ ’ਤੇ ਉਮੀਦਵਾਰਾਂ ਨੂੰ ਮੈਦਾਨ ਵਿੱਚ ਉਤਾਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ।

Read Also ‘ਆਪ’ ਨਾਲ ਗਠਜੋੜ ਤੋਂ ਪਹਿਲਾਂ ਹੀ ਟਕਸਾਲੀ ਕਰਨ ਲੱਗੇ ਮਨਮਰਜੀਆਂ ! ਕਰ ਦਿੱਤੀ ਟਿਕਟਾਂ ਦੀ ਵੰਡ

ਦਰਅਸਲ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਲੀਡਰ ਲੁਧਿਆਣਾ ਵਿੱਚ ਇੱਕ ਬੈਠਕ ਪਿੱਛੋਂ ਪ੍ਰੈੱਸ ਕਾਨਫਰੰਸ ਕਰ ਰਹੇ ਹਨ। ਇਸ ਮੌਕੇ ਆਲ ਇੰਡੀਆ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਤਜਿੰਦਰ ਸਿੰਘ ਸੰਧੂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button