ਜਾਇਦਾਦ ਦੇ ਲੱਗੇ ਇਲਜ਼ਾਮਾਂ ‘ਤੇ ਭੜਕਿਆ ਬੈਂਸ, ਬਿੱਟੂ ਤੇ ਗਰੇਵਾਲ ਨੂੰ ਦਿੱਤਾ ਠੋਕਵਾਂ ਜਵਾਬ (ਵੀਡੀਓ)
ਲੁਧਿਆਣਾ : ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਪੀਡੀਏ ਤੋਂ ਉਮੀਦਵਾਰ ਸਿਮਰਜੀਤ ਬੈਂਸ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਜਿਸ ਦੌਰਾਨ ਉਨ੍ਹਾਂ ਮਹੇਸ਼ਇੰਦਰ ਗਰੇਵਾਲ ਅਤੇ ਰਵਨੀਤ ਬਿੱਟੂ ਵੱਲੋਂ ਉਨ੍ਹਾਂ ਤੇ ਲਾਏ ਜਾ ਰਹੇ ਜਾਇਦਾਦ ਦੇ ਇਲਜ਼ਾਮਾਂ ਸਬੰਧੀ ਸਫਾਈ ਦਿੱਤੀ ਹੈ।
Read Also ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਬੈਂਸ ਦੀਆਂ ਵਧੀਆਂ ਮੁਸ਼ਕਿਲਾਂ
ਬੈਂਸ ਨੇ ਕਿਹਾ ਕਿ ਵਿਰੋਧੀਆਂ ਕੋਲ ਕੋਈ ਹੋਰ ਮੁੱਦਾ ਨਹੀਂ ਇਸ ਕਰਕੇ ਉਹ ਜਾਣਬੁੱਝ ਕੇ ਅਜਿਹੇ ਮੁੱਦੇ ਉਛਾਲ ਕੇ ਲੋਕਾਂ ਦੇ ਵਿੱਚ ਉਨ੍ਹਾਂ ਦਾ ਨਾਮ ਖਰਾਬ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੇ ਨੇ।
ਇਸ ਦੇ ਨਾਲ ਹੀ ਬੈਂਸ ਨੇ ਕਿਹਾ ਕਿ ਉਹ ਸਾਈਕਲ ਚਲਾਉਣ ਵਾਲੇ ਪਰਿਵਾਰ ਨਾਲ ਸਬੰਧ ਰੱਖਦੇ ਸਨ ਅਤੇ ਆਪਣੀ ਮਿਹਨਤ ਤੇ ਕਿਰਤ ਦੀ ਕਮਾਈ ਨਾਲ ਉਨ੍ਹਾਂ ਨੇ ਇਹ ਪੂਰੀ ਜਾਇਦਾਦ ਬਣਾਈ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.