ਵੈਟਨਰੀ ਡਾਕਟਰ ਨਾਲ ਬਲਾਤਕਾਰ ਕਰਨ ਵਾਲੇ ਚਾਰ ਦੋਸ਼ੀਆਂ ਨੂੰ ਪੁਲਿਸ ਨੇ ਗੋਲੀਆਂ ਨਾਲ ਭੁੰਨ ਸੁੱਟਿਆ
ਹੈਦਰਾਬਾਦ, 6 ਦਸੰਬਰ : ਬਹੁ ਚਰਚਿਤ ਵੈਟਨਰੀ ਡਾਕਟਰ ਨਾਲ ਬਲਾਤਕਾਰ ਮਗਰੋਂ ਕਤਲ ਕਰਨ ਵਾਲੇ ਚਾਰੋ ਦੋਸ਼ੀਆਂ ਨੂੰ ਪੁਲਿਸ ਨੇ ਗੋਲੀਆਂ ਨਾਲ ਭੁੰਨ ਸੁੱਟਿਆ।
ਇਹ ਵੀ ਵੇਖੋ : HYDERABAD BREAKING | ਗੈਂਗਰੇਪ ਦੇ ਚਾਰਾਂ ਦੋਸ਼ੀਆਂ ਦਾ ਐਨਕਾਊਂਟਰ | Encounter
ਇਹਨਾਂ ਚਾਰਾਂ ਦੋਸ਼ੀਆਂ ਨੂੰ ਪੁਲਿਸ ਹੱਤਿਆ ਵਾਲੀ ਥਾਂ ‘ਤੇ ਲੈ ਕੇ ਜਾ ਰਹੀ ਸੀ ਜਦੋਂ ਇਹਨਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਗੋਲੀਆਂ ਚਲਾ ਦਿੱਤੀਆਂ ਤੇ ਚਾਰੋ ਮੁਲਜ਼ਮ ਮੌਕੇ ‘ਤੇ ਹੀ ਮਾਰੇ ਗਏ। ਯਾਦ ਰਹੇ ਕਿ ਪਿਛਲੇ ਹਫਤੇ 26 ਸਾਲ ਦੀ ਵੈਟਨਰੀ ਡਾਕਟਰ ਨਾਲ ਉਸ ਵੇਲੇ ਬਲਾਤਕਾਰ ਕੀਤਾ ਗਿਆ ਸੀ ਜਦੋਂ ਉਸਨੇ ਮਦਦ ਮੰਗੀ ਸੀ। ਇÂ ਘਟਨਾ ਹੈਦਰਾਬਾਦ ਦੇ ਬਾਹਰ ਸ਼ਮਸ਼ਾਬਾਦ ਵਿਖੇ ਵਾਪਰੀ ਸੀ ਤੇ ਇਸਨੂੰ ਲੈ ਕੇ ਦੇਸ਼ ਵਿਚ ਕਾਫੀ ਹੰਗਾਮਾ ਹੋਇਆ ਸੀ।
Published by Gaganpreet
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.