Breaking NewsD5 specialIndiaNewsPunjab

ਫ਼ਤਿਹਗੜ੍ਹ ਸਾਹਿਬ ਤੋਂ ਸ਼ਹੀਦੀ ਕੰਧ ਦੇ ਕਰੋ ਦਰਸ਼ਨ

ਫਤਿਹਗੜ੍ਹ ਸਾਹਿਬ : ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਿਹ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਤਿੰਨ ਦਿਨਾਂ ਸ਼ਹੀਦੀ ਜੋੜ ਮੇਲ ਦੀ ਸ਼ੁਰੂਆਤ ਵੀਰਵਾਰ ਤੋਂ ਸ਼ੁਰੂ ਹੋਈ ਸੀ। ਸ਼ਹੀਦਾਂ ਦੀ ਧਰਤੀ ਫ਼ਤਿਹਗੜ੍ਹ ਸਾਹਿਬ ਤੇ ਇਸ ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਦੇਸ਼-ਵਿਦੇਸ਼ ਤੋਂ ਲੱਖਾਂ ਲੋਕ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕਰਨ ਪਹੁੰਚੀਆ।

ਫ਼ਤਿਹਗੜ੍ਹ ਸਾਹਿਬ ਤੋਂ ਸ਼ਹੀਦੀ ਕੰਧ ਦੇ ਕਰੋ ਦਰਸ਼ਨ | Exclusive | Fatehgarh Sahib (Video)

ਇਸ ਦੌਰਾਨ ਸੰਗਤ ਗੁਰਦਵਾਰਾ ਸ਼੍ਰੀ ਫਤਿਹਗੜ ਸਾਹਿਬ, ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਅਤੇ ਗੁਰਦੁਆਰਾ ਠੰਡਾ ਬੁਰਜ ਵਿਖੇ ਮੱਥਾ ਟੇਕਿਆ ਗਿਆ। ਸਰਦ ਰੁਤ ਦਾ ਕਹਿਰ ਵੀ ਸੰਗਤਾਂ ਦੇ ਸਤਿਕਾਰ ਦੇ ਹੜ ਨੂੰ ਨਹੀਂ ਰੋਕ ਸਕਿਆ।

ਇਸ ਕਰਕੇ Fatehgarh Sahib ਆ ਕੇ ਨਹੀਂ ਮਹਿਸੂਸ ਹੁੰਦੀ ਠੰਢ(Video)

ਸ਼ਹੀਦੀ ਜੋੜ ਮੇਲੇ ਦੀ ਸ਼ੁਰੂਆਤ ਸ੍ਰੀ ਗੁਰਦਵਾਰਾ ਸ਼੍ਰੀ ਜੋਤੀ ਸਰੂਪ ਸਾਹਿਬ ਸ਼੍ਰੀ ਅਖੰਡ ਪਾਠ ਸਾਹਿਬ ਜੀ ਨਾਲ ਹੋਈ। ਇਹ ਗੁਰਦੁਆਰਾ ਸਾਹਿਬ ਉਸ ਅਸਥਾਨ ‘ਤੇ ਸਜਾਇਆ ਗਿਆ ਹੈ ਜਿੱਥੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਅੰਤਮ ਸੰਸਕਾਰ ਕੀਤੇ ਗਏ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button