Breaking NewsD5 specialIndiaNewsPoliticsPunjab

ਦਲਜੀਤ ਚੀਮਾ ਨੇ ਸਿੱਧੂ ਨੂੰ ਦਿੱਤੀ ਆਹ ਨਸੀਹਤ

ਸ਼੍ਰੀ ਨਨਕਾਣਾ ਸਾਹਿਬ : ਗੁਰਦੁਆਰਾ ਸ਼੍ਰੀ ਨਨਕਾਣਾ ਸਾਹਿਬ ‘ਤੇ ਹੋਏ ਹਮਲੇ ਤੋਂ ਬਾਅਦ ਅਕਾਲੀ ਦਲ ਦੇ ਬੁਲਾਰੇ ਅਤੇ ਸੀਨੀਅਰ ਲੀਡਰ ਦਲਜੀਤ ਚੀਮਾ ਨੇ ਇਸ ਘਟਨਾ ਦੀ ਨਿਖੇਧੀ ਕੀਤੀ ਅਤੇ ਪਾਕਿ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਖਾਸ ਦੋਸਤ ਨਵਜੋਤ ਸਿੱਧੂ ਯਾਰਾਨੇ ਛੱਡ ਕੇ ਕੌਮ ਲਈ ਕੁਝ ਕਰਨ ਦੀ ਨਸੀਹਤ ਦਿੱਤੀ।

Daljit Cheema ਨੇ Sidhu ਨੂੰ ਦਿੱਤੀ ਆਹ ਨਸੀਹਤ | Nankana Sahib News

ਉੱਥੇ ਹੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਭੜਕੀ ਭੀੜ ਵੱਲੋਂ ਪੱਥਰਬਾਜ਼ੀ ਕਰਨ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਪਾਕਿ ਸਰਕਾਰ ਨੂੰ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਈ ਸਿੱਖ ਸ਼ਰਧਾਲੂ ਗੁਰਦੁਆਰਾ ਸਾਹਿਬ ਅੰਦਰ ਫਸੇ ਹੋਏ ਹਨ।

Nankana Sahib | Latest News | Viral Video

ਮੇਰੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਜੀ ਨੂੰ ਅਪੀਲ ਹੈ ਕਿ ਉਹ ਇਸ ਮਾਮਲੇ ਵਿੱਚ ਆਪਣਾ ਦਖ਼ਲ ਦੇਣ ਤੇ ਗੁਰਦੁਆਰਾ ਸਾਹਿਬ ਦੇ ਅੰਦਰ ਫਸੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਤੇ ਨਾਲ ਹੀ ਇਤਿਹਾਸਕ ਗੁਰਦੁਆਰਾ ਸਾਹਿਬ ਦਾ ਭੜਕੀ ਹੋਈ ਭੀੜ ਤੋਂ ਬਚਾਅ ਕਰਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button