Breaking NewsD5 specialIndiaNewsPoliticsPunjab

ਸਿਆਸੀ ਆਗੂਆਂ ਦੇ ਆਪਸ ‘ਚ ਮਿਲੇ ਸੁਰ, ਪੰਜਾਬ ‘ਚ ਹੋਊ ਵੱਡਾ ਫੇਰਬਦਲ!

ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਹਿਰ ਪਟਿਆਲਾ ਵਿਖੇ ਅਧਿਆਪਕਾਂ ‘ਤੇ ਬੇਰਹਿਮੀ ਨਾਲ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਦੀ ਵੱਖ ਵੱਖ ਸਿਆਸੀ ਆਗੂਆਂ ਨੇ ਸਖ਼ਤ ਸਬਦਾਂ ‘ਚ ਨਿਖੇਧੀ ਕੀਤੀ ਗਈ ਹੈ। ਜਿਸ ਵਿੱਚ ਔਰਤਾਂ ਸਮੇਤ ਦਰਜਨ ਦੇ ਕਰੀਬ ਅਧਿਆਪਕ ਜ਼ਖਮੀ ਹੋ ਗਏ।

ਸਿਆਸੀ ਆਗੂਆਂ ਦੇ ਆਪਸ ‘ਚ ਮਿਲੇ ਸੁਰ, ਪੰਜਾਬ ‘ਚ ਹੋਊ ਵੱਡਾ ਫੇਰਬਦਲ! ਕਾਂਗਰਸ ਦਾ ਬਿਸਤਰਾ ਗੋਲ ਕਰਨ ਦੀ ਤਿਆਰੀ!

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਟਵੀਟ ਕਰਦਿਆਂ ਜਿੱਥੇ ਇਸ ਘਟਨਾ ਨੂੰ ਮੰਦਭਾਗੀ ਦੱਸਿਆ ਹੈ[ਉੱਥੇ ਹੀ ਆਮ ਆਦਮੀ ਪਾਰਟੀ ਵਿਰੋਧੀ ਦਿਰ ਦੇ ਨੇਤਾ ਦੇ ਹਰਪਾਲ ਚੀਮਾ ਦਾ ਕਹਿਣਾ ਹੈ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਔਰਤਾਂ ਨਾਲ ਅਜਿਹਾ ਸਲੂਕ ਕਰਨਾ ਮੰਦਭਾਗਾ ਹੈ। ਪੰਜਾਬ ਸਰਕਾਰ ਦੀ ਸਿੱਖਿਆ ਨੀਤੀ ਪੂਰੀ ਤਰ੍ਹਾਂ ਤਬਾਹ ਹੋ ਚੁੱਕੀ ਹੈ।

Sidhu ਨਹੀਂ ਹੋਵੇਗਾ ਕਾਂਗਰਸ ਦਾ ਮੁੱਖ ਮੰਤਰੀ! ਕਾਂਗਰਸ ਹਾਈ ਕਮਾਂਡ ਨੇ ਖੇਡੀ ਗੇਮ, ਹੁਣ ਹੋਵੇਗੀ ਵੱਡੀ ਬਗ਼ਾਵਤ!

ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਕਿੰਨੇ ਅਫਸੋਸ ਦੀ ਗੱਲ ਹੈ ਕਿ ਕਾਂਗਰਸ ਸਰਕਾਰ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਉਤੇ ਔਰਤਾਂ ਨਾਲ ਅਜਿਹਾ ਸਲੂਕ ਕੀਤਾ ਹੈ। ਉਹਨਾਂ ਕਿਹਾ ਕਿ ਪੁਲਿਸ ਕਰਮੀਆਂ ਨੇ ਧਰਨੇ ਉੱਤੇ ਬੈਠੀਆਂ ਮਹਿਲਾ ਅਧਿਆਪਕਾਂ ਉੱਤੇ ਹਮਲਾ ਕਰ ਦਿੱਤਾ ਅਤੇ ਪੁਲਿਸ ਨੇ ਉਹਨਾਂ ਨਾਲ ਧੱਕਾਮੁੱਕੀ ਕਰਨ ਤੋਂ ਇਲਾਵਾ ਕਈ ਅਧਿਆਪਕਾਂ ਨੂੰ ਵਾਲਾਂ ਤੋਂ ਫੜ ਕੇ ਵੀ ਘਸੀਟਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button