Breaking NewsD5 specialIndiaNewsPunjabVideo
ਸਵੇਰੇ ਸਵੇਰੇ ਬਾਦਲ ਪਰਿਵਾਰ ਨੂੰ ਗਹਿਰਾ ਸਦਮਾ, ਮਾਂ ਦੀ ਹੋਈ ਮੌਤ
ਇਸ ਵੇਲੇ ਦੀ ਵੱਡੀ ਖ਼ਬਰ ਬਾਦਲ ਪਰਿਵਾਰ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂ ਵੱਡਾ ਝਟਕਾ ਲੱਗਿਆ ਹੈ।
ਸਵੇਰੇ ਸਵੇਰੇ ਬਾਦਲ ਪਰਿਵਾਰ ਨੂੰ ਗਹਿਰਾ ਸਦਮਾ, ਮਾਂ ਦੀ ਹੋਈ ਮੌਤ | Death in Badal Family
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮਾਤਾ ਦਾ ਦੇਹਾਂਤ ਹੋ ਗਿਆ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਦੀ ਮਾਤਾ ਹਰਮਿੰਦਰ ਕੋਰ ਦਾ ਅੰਤਿਮ ਸਸਕਾਰ ਅੱਜ ਸ਼ਾਮ 3.00 ਵਜੇ ਕੀਤਾ ਜਾਵੇਗਾ। ਇਹ ਸਸਕਾਰ ਉਨ੍ਹਾਂ ਦੇ ਪਿੰਡ ਬਾਦਲ ਵਿਖੇ ਹੀ ਕੀਤਾ ਜਾਵੇਗਾ ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.