Breaking NewsD5 specialNewsPunjab

Big Breaking-ਤੇਜੀ ਨਾਲ ਵਧੀ ਕੋਰੋਨਾ ਪੀੜਤਾਂ ਦੀ ਗਿਣਤੀ, ਹੁਣ ਪੰਜਾਬ ਦੇ ਇਸ ਜਿਲ੍ਹੇ ਨੂੰ ਕੋਰੋਨਾ ਨੇ ਪਾਇਆ ਘੇਰਾ

ਮਾਨਸਾ : ਕੋਰੋਨਾ ਬਿਮਾਰੀ ਦੇ ਚੱਲਦਿਆਂ ਕਰਫਿਊ ਦੌਰਾਨ ਜਿੱਥੇ ਮਾਨਸਾ ਜਿਲ੍ਹੇ ਵਿੱਚ ਪੁਲਿਸ ਵਿਭਾਗ ਅਤੇ ਸਿਹਤ ਵਿਭਾਗ ਆਪਣੀਆਂ ਸੇਵਾਵਾਂ ਬਾਖੂਬੀ ਨਿਭਾ ਰਿਹਾ ਹੈ ਅਤੇ ਨਾਲ ਹੀ ਵੱਖ-ਵੱਖ ਧਾਰਮਿਕ-ਸਮਾਜਿਕ ਜਥੇਬੰਦੀਆਂ ਵੱਲੋਂ ਲੋੜਵੰਦਾਂ ਲਈ ਲੰਗਰ ਲਾ ਕੇ ਸੇਵਾ ਕੀਤੀ ਜਾ ਰਹੀ ਹੈ।

Big Breaking-ਤੇਜੀ ਨਾਲ ਵਧੀ ਕੋਰੋਨਾ ਪੀੜਤਾਂ ਦੀ ਗਿਣਤੀ, ਹੁਣ ਪੰਜਾਬ ਦੇ ਇਸ ਜਿਲ੍ਹੇ ਨੂੰ ਕੋਰੋਨਾ ਨੇ ਪਾਇਆ ਘੇਰਾ

ਉੱਥੇ ਕੋਰੋਨਾ ਵਾਇਰਸ ਨਾਲ ਜੁੜੀ ਵੱਡੀ ਖ਼ਬਰ ਮਾਨਸਾ ਤੋਂ ਸਾਹਮਣੇ ਆ ਰਹੀ ਹੈ। ਮਾਨਸਾ ਦੇ ਵਿੱਚ ਛੇ ਹੋਰ ਮਰੀਜਾਂ ਦੀ ਪੁਸ਼ਟੀ ਹੋਈ ਹੈ। ਮਾਨਸਾ ‘ਚ ਕੁਲ ਮਰੀਜ਼ਾਂ ਦੀ ਗਿਣਤੀ 11 ਹੋ ਗਈ ਹੈ। ਜਮਾਤੀਆਂ ਦੇ ਸੰਪਰਕ ਵਿਚ ਆਏ ਸਨ ਪੀੜਿਤ ਵਿਅਕਤੀ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button