ਕੈਪਟਨ ਦਾ ਵੱਡਾ ਬਿਆਨ, ਡੀਜੀਪੀ ਨੂੰ ਦਿੱਤੇ ਸਖ਼ਤੀ ਦੇ ਆਦੇਸ਼
ਪਟਿਆਲਾ : ਕੋਰੋਨਾ ਮਹਾਮਾਰੀ ਦੇ ਸੰਕਟ ਤੋਂ ਬਾਹਰ ਨਿਕਲਣ ਲਈ ਪੂਰੇ ਦੇਸ਼ ‘ਚ 21 ਦਿਨਾਂ ਦਾ ਲਾਕਡਾਊਨ ਹੈ। ਇਸ ਦੌਰਾਨ ਦੇਸ਼ ਦੇ ਕਈ ਹਿੱਸਿਆਂ ਤੋਂ ਪੁਲਿਸ ਕਰਮਚਾਰੀਆਂ ਅਤੇ ਡਾਕਟਰਾਂ ‘ਤੇ ਹਮਲਾ ਕਰਨ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ। ਬੀਤੇ ਦਿਨ ਪੰਜਾਬ ‘ਚ ਇੱਕ ASI ਦਾ ਹੱਥ ਕੱਟ ਦੇਣ ਦਾ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ। ਜਿਸਦੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿੰਦਾ ਕੀਤੀ ਗਈ ਹੈ।
Nihang Vs Police | CM Captain ਦਾ ਵੱਡਾ ਬਿਆ | D5 Channel Punjabi
ਉਨ੍ਹਾਂ ਕਿਹਾ ਕਿ ਸਾਰੇ ਪੰਜਾਬੀ, ਕੋਵਿਡ-19 ਨੂੰ ਨਜਿੱਠਣ ਵਿੱਚ ਸਾਨੂੰ ਆਪਣਾ ਸਹਿਯੋਗ ਦੇ ਰਹੇ ਹਨ ਪਰ ਫਿਰ ਵੀ ਕੁੱਝ ਸ਼ਰਾਰਤੀ ਅਨਸਰ ਜੋ ਕਿ ਅੱਜ ਪਟਿਆਲਾ ਵਿਖੇ ਵਾਪਰੀ ਮੰਦਭਾਗੀ ਘਟਨਾ ਲਈ ਜ਼ਿੰਮੇਵਾਰ ਹਨ। ਉਹ ਆਪਣੇ ਨਾਲ ਨਾਲ ਹੋਰਨਾਂ ਦੀ ਜ਼ਿੰਦਗੀ ਵੀ ਖ਼ਤਰੇ ਵਿੱਚ ਪਾ ਰਹੇ ਹਨ। ਇਨ੍ਹਾਂ ਦੀ ਇਹ ਹਰਕਤ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਲਈ ਮੈਂ, ਡੀਜੀਪੀ ਪੰਜਾਬ ਪੁਲਿਸ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.