ਜ਼ਖਮੀ ਹੋਏ ASI ਨੂੰ ਕੈਪਟਨ ਅਮਰਿੰਦਰ ਨੇ ਦਿੱਤੀ ਸ਼ਾਬਾਸ਼ੀ
ਪਟਿਆਲਾ : ਕੋਰੋਨਾ ਦਾ ਕਹਿਰ ਪੂਰੀ ਦੁਨੀਆ ‘ਚ ਜਾਰੀ ਹੈ। ਜਿਸਦੇ ਚੱਲਦਿਆ ਇਸ ਮਹਾਮਾਰੀ ਦੇ ਸੰਕਟ ਤੋਂ ਬਾਹਰ ਨਿਕਲਣ ਲਈ ਪੂਰੇ ਦੇਸ਼ ‘ਚ 21 ਦਿਨਾਂ ਦਾ ਲਾਕਡਾਊਨ ਹੈ। ਇਸ ਦੌਰਾਨ ਦੇਸ਼ ਦੇ ਕਈ ਹਿੱਸਿਆਂ ਤੋਂ ਪੁਲਿਸ ਕਰਮਚਾਰੀਆਂ ਅਤੇ ਡਾਕਟਰਾਂ ‘ਤੇ ਹਮਲਾ ਕਰਨ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ। ਜਿਸਦੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਖਤ ਨਿੰਦਾ ਕੀਤੀ ਜਾ ਰਹੀ ਹੈ ਤੇ ਮੁੱਖਮੰਤਰੀ ਵੱਲੋਂ ਬੀਤੇ ਦਿਨ ਤੋਂ ਹੀ ਡੀਜੀਪੀ ਨੂੰ ਸਖਤੀ ਵਰਤਣ ਦੇ ਆਦੇਸ਼ ਦਿੱਤੇ ਗਏ ਹਨ।
ASI ਦਾ ਗੁੱਟ ਕੱਟਣ ਵਾਲਿਆਂ ਨੂੰ 10 ਦਿਨ ਹੋਰ ਰਿੜਕੇਗੀ Police, ਅਖੌਤੀ ਨਿਹੰਗਾਂ ਦਾ ਪਹਿਲਾ ਵੱਡਾ ਬਿਆਨ
ਤਾਂ ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਘਟਨਾ ਵਿੱਚ ਜ਼ਖਮੀ ਹੋਏ ਏਐਸਆਈ ਹਰਜੀਤ ਸਿੰਘ ਜੀ ਨਾਲ ਗੱਲ ਕੀਤੀ ਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਹਰਜੀਤ ਸਿੰਘ ਜੀ ਦੇ ਹੱਥ ਦੀ ਸਰਜਰੀ ਸਫ਼ਲ ਰਹੀ ਹੈ ਤੇ ਮੈਂ ਉਨ੍ਹਾਂ ਦੀ ਬਹਾਦਰੀ ਲਈ ਉਨ੍ਹਾਂ ਨੂੰ ਸ਼ਾਬਾਸ਼ੀ ਦਿੰਦਾ ਹਾਂ ਅਤੇ ਉਨ੍ਹਾਂ ਦੀ ਸਿਹਤਯਾਬੀ ਦੀ ਅਰਦਾਸ ਕਰਦਾ ਹਾਂ।
Spoke to ASI Harjeet Singh, who is recovering after his operation, to enquire about his health. The composure & bravery with which he spoke today is truly worthy of admiration. Wishing him a speedy recovery. pic.twitter.com/dVYk01S5Gk
— Capt.Amarinder Singh (@capt_amarinder) April 13, 2020
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.