Breaking : Ram Rahim ਦੀ ਰਿਹਾਈ ! ਗੁੱਸੇ ‘ਚ ਜਥੇਦਾਰ
ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਸਰਕਾਰ ਵੱਲੋਂ ਡੇਰਾ ਸਿਰਸਾ ਮੁਖੀ ਨੂੰ ਕੋਰੋਨਾ ਵਾਇਰਸ ਸੰਕਟ ਦੇ ਬਹਾਨੇ ਜੇਲ੍ਹ ‘ਚੋਂ ਪੈਰੋਲ ਤੇ ਰਿਹਾਅ ਕਰਨ ਦੀ ਬਣਾਈ ਜਾ ਰਹੀ ਯੋਜਨਾ ਦਾ ਸਖ਼ਤ ਵਿਰੋਧ ਕੀਤਾ ਹੈ। ਇਸ ਸਬੰਧੀ ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਨੂੰ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਹਰਿਆਣਾ ਸਰਕਾਰ ਕੋਰੋਨਾ ਵਾਇਰਸ ਦੇ ਬਹਾਨੇ ਡੇਰਾ ਸਿਰਸਾ ਸਾਧ ਨੂੰ ਪੈਰੋਲ ‘ਤੇ ਰਿਹਾਅ ਕਰਨ ਦੀ ਯੋਜਨਾ ਬਣਾ ਰਹੀ ਹੈ।
🔴 LIVE || PM Narendra Modi || ਪ੍ਰਧਾਨ ਮੰਤਰੀ ਮੋਦੀ LIVE
ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਜੇਕਰ ਅਜਿਹਾ ਕੀਤਾ ਤਾਂ ਇਹ ਸਿੱਖ ਜਗਤ ਨੂੰ ਉਕਸਾਉਣ ਅਤੇ ਪੰਜਾਬ ਤੇ ਹਰਿਆਣਾ ‘ਚ ਬਣੇ ਸ਼ਾਂਤੀ ਦੇ ਮਾਹੌਲ ਨੂੰ ਅੱਗ ਲਾਉਣ ਵਰਗੀ ਗੱਲ ਹੋਵੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.