ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ Live
ਚੰਡੀਗੜ੍ਹ : ਦੁਨੀਆਂ ਭਰ ‘ਚ ਲਗਾਤਾਰ ਕੋਰੋਨਾ ਵਾਇਰਸ ਦਾ ਕਹਿਰ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਇਸਦੇ ਵਧਦੇ ਕਹਿਰ ਦਰਮਿਆਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਜ਼ਿਲਿਆਂ ਦੇ ਸਿਵਲ ਸਰਜਨਾਂ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਦਾ ਹੌਸਲਾ ਵਧਾਉਣ ਦੇ ਨਾਲ-ਨਾਲ ਸਥਿਤੀ ਦਾ ਜਾਇਜ਼ਾ ਵੀ ਲਿਆ ਜਾ ਰਿਹਾ ਹੈ। ਇਸੇ ਤਹਿਤ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜ਼ਮੀਨੀ ਹਾਲਾਤਾਂ ਅਤੇ ਅੱਗੇ ਦੀ ਰਣਨੀਤੀ ਦਾ ਡਿਪਟੀ ਕਮਿਸ਼ਨਰਾਂ ਤੇ ਐਸਐਸਪੀ ਨਾਲ ਵਿਸਥਾਰਤ ਬੈਠਕ ਕਰਕੇ ਜਾਇਜ਼ਾ ਲਿਆ।
🔴 LIVE | ਅੱਜ ਦੀਆਂ ਖ਼ਬਰਾਂ- ਕੀ ਹਜ਼ੂਰ ਸਾਹਿਬ ਦੀ ਸੰਗਤ ਜ਼ਿੰਮੇਵਾਰ? Today News
ਮੌਜੂਦਾ ਸਥਿਤੀ ਬਹੁਤ ਗੁੰਝਲਦਾਰ ਹੈ ਜੋ ਕਿ ਅਸੀਂ 1965 ਤੇ 1971 ਦੀਆਂ ਜੰਗਾਂ ਦੌਰਾਨ ਵੀ ਨਹੀਂ ਦੇਖੀ। ਖੁਸ਼ਕਿਸਮਤੀ ਦੀ ਗੱਲ ਹੈ ਕਿ ਹੁਣ ਤੱਕ ਅਸੀਂ ਹਾਲਾਤਾਂ ਨੂੰ ਨਿਯੰਤਰਣ ਰੱਖਣ ਵਿੱਚ ਕਾਮਯਾਬ ਹੋਏ ਹਾਂ ਤੇ ਅੱਗੇ ਵੀ ਇਸੇ ਤਰ੍ਹਾਂ ਕੰਮ ਕਰਦੇ ਰਹਾਂਗੇ। ਪੰਜਾਬ ਵਿੱਚੋਂ ਕਰੋਨਾ ਵਾਇਰਸ ਦਾ ਖ਼ਾਤਮਾ ਕਰਨ ਲਈ ਸਾਨੂੰ ਹੋਰ ਸੁਚੇਤ ਹੋ ਕੇ ਕੰਮ ਕਰਨ ਦੀ ਲੋੜ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.