Breaking NewsD5 specialNewsPunjab

SGPC ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪਤਨੀ ਅਮਰਪਾਲ ਕੌਰ ਦਾ ਦੇਹਾਂਤ

ਅੰਮ੍ਰਿਸਤਰ : ਇਸ ਵੇਲੇ ਦੀ ਵੱਡੀ ਖ਼ਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਅੱਜ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੀ ਧਰਮ ਸੁਪਤਨੀ ਬੀਬੀ ਅਮਰਪਾਲ ਕੌਰ ਰਿਟਾਇਰਡ ਅਧਿਆਪਕਾ ਅਚਾਨਕ ਅਕਾਲ ਚਲਾਣਾ ਕਰ ਗਏ।

Breaking news live!! ‘ਪੰਜਾਬ ਨਾਲ ਵਿਤਕਰਾ ਕਿਉਂ ਦੇ ਸਵਾਲ ‘ਤੇ ਅਕਾਲੀ ਦਾ ਕਾਂਗਰਸ ਨੂੰ ਠੋਕਵਾਂ ਜਵਾਬ !!

ਬੀਬੀ ਅਮਰਪਾਲ ਕੌਰ ਬੀਬੀ ਇੰਦਰਜੀਤ ਕੌਰ ਪ੍ਰਧਾਨ ਪਿੰਗਲਵਾੜਾ ਦੀ ਛੋਟੀ ਭੈਣ ਸੀ। ਉਹ ਬਹੁਤ ਧਾਰਮਿਕ ਵਿਚਾਰਾਂ ਦੇ ਸਨ ਅਤੇ ਲੋੜਵੰਦਾਂ ਦੀ ਸਹਾਇਤਾ ਲਈ ਤਤਪਰ ਰਹਿੰਦੇ ਸਨ। ਬੀਬੀ ਜੀ ਦੇ ਚਲਾਣਾ ਕਰ ਜਾਣ ਦੀ ਖ਼ਬਰ ਸੁਣ ਕੇ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ। ਜ਼ਿਕਰਯੋਗ ਹੈ ਕਿ ਆਪ ਜੀ ਦੇ ਇੱਕ ਬੇਟਾ ਅਤੇ ਬੇਟੀ ਹਨ, ਪਰਿਵਾਰਕ ਸੂਤਰਾਂ ਅਨੁਸਾਰ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਕੱਲ੍ਹ 3 ਮਈ ਨੂੰ ਲੌਂਗੋਵਾਲ ਵਿਖੇ ਕੀਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button