AYURVEDA v/s CORONA, ਸੁਣੋ ਇਸ ਵੈਦ ਦੀਆਂ ਗੱਲਾਂ !
ਚੀਨ ਦੇ ਵੂਹਾਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਦੀ ਦਹਿਸ਼ਤ ਇਸ ਵੇਲੇ ਪੂਰੀ ਦੁਨੀਆਂ ਨੂੰ ਆਪਣੀ ਲਪੇਟ ਵਿਚ ਲੈ ਚੁੱਕੀ ਹੈ। ਜਿੱਥੇ ਇਸ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ‘ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ, ਉੱਥੇ ਹੀ ਇਸ ਬੀਮਾਰੀ ਸਬੰਧੀ ਦਹਿਸ਼ਤ ਅਤੇ ਇਸ ਦੀ ਦਵਾਈ ਲੱਭ ਲੈਣ ਦੇ ਦਾਅਵੇ ਵੀ ਤੇਜ਼ੀ ਨਾਲ ਫੈਲ ਰਹੇ ਹਨ।
CM Captain Amarinder Singh LIVE | ਮੁੱਖ ਮੰਤਰੀ ਕੈਪਟਨ ਨੇ ਸਕੂਲੀ ਬੱਚਿਆਂ ਲਈ ਕੀਤਾ ਵੱਡਾ ਐਲਾਨ
ਇਨ੍ਹਾਂ ਦਾਅਵਿਆਂ ਦੀ ਸੱਚਾਈ ਅਤੇ ਭਰੋਸੇਯੋਗਤਾ ਦੀ ਬੇਸ਼ੱਕ ਕੋਈ ਪੁਸ਼ਟੀ ਨਹੀਂ ਹੈ ਪਰ ਦਹਿਸ਼ਤ ਦੇ ਇਸ ਮਾਹੌਲ ਵਿਚ ਇਨ੍ਹਾਂ ਦਾਅਵਿਆਂ ’ਤੇ ਯਕੀਨ ਹੋ ਜਾਣਾ ਸੁਭਾਵਿਕ ਹੁੰਦਾ। ਇਸ ਬਿਮਾਰੀ ਦੇ ਚੱਲਦਿਆਂ ਇੱਕ Vaid Sunil Kumar ਦੇ ਵੱਲੋਂ ਕੁਝ ਘਰੇਲੂ ਨੁਸਖੇ ਦੱਸੇ ਗਏ ਹਨ। ਜਿਨ੍ਹਾਂ ਦੇ ਨਾਲ ਅਸੀਂ ਆਪਣੀ ਨੂੰ ਘਰਾਂ ਦੇ ਵਿੱਚ ਬੈਠ ਕੇ ਤੰਦਰੁਸਤ ਰੱਖ ਸਕਦੇ ਹਾਂ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.