NewsPunjab

ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਹੁਣ ਤੱਕ 1283 ਕਰੋੜ ਰੁਪਏ ਦੀ ਹੋਈ ਅਦਾਇਗੀ

-ਹੁਣ ਤੱਕ ਆਈ ਸਾਰੀ 8 ਲੱਖ 09 ਹਜ਼ਾਰ 131 ਮੀਟਰਿਕ ਟਨ ਕਣਕ ਦੀ ਕੀਤੀ ਗਈ ਖਰੀਦ-ਕੁਮਾਰ ਅਮਿਤ
ਪਟਿਆਲਾ, 11 ਮਈ:
ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਖਰੀਦੀ ਕਣਕ ਦੀ ਫ਼ਸਲ ਲਈ ਕਿਸਾਨਾਂ ਨੂੰ ਹੁਣ ਤੱਕ 1283.02 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹੁਣ ਤੱਕ ਆਈ ਸਾਰੀ 8 ਲੱਖ 09 ਹਜ਼ਾਰ 131 ਮੀਟਰਿਕ ਟਨ ਕਣਕ ਦੀ ਖਰੀਦ ਵੀ ਕਰ ਲਈ ਗਈ ਹੈ।

video: अगर चाहते हैं सुखी जीवन तो जान लें सही जगह सोने का तरीका Easy Vastu tips

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਮੰਡੀਆਂ ‘ਚ 3696 ਮੀਟਰਿਕ ਟਨ ਕਣਕ ਪੁੱਜੀ ਅਤੇ ਸਾਰੀ ਕਣਕ ਦੀ ਖਰੀਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਹੁਣ ਤੱਕ ਖਰੀਦੀ ਕੁਲ ਕਣਕ ਵਿੱਚੋਂ ਪਨਗਰੇਨ ਨੇ ਕੁਲ 224657 ਮੀਟਰਿਕ ਟਨ, ਮਾਰਕਫੈਡ ਨੇ ਕੁਲ 183939 ਮੀਟਰਿਕ ਟਨ, ਪਨਸਪ ਨੇ 186354 ਮੀਟਰਿਕ ਟਨ, ਵੇਅਰ ਹਾਊਸ ਨੇ 119911 ਮੀਟਰਿਕ ਟਨ, ਐਫ.ਸੀ.ਆਈ ਨੇ ਕੁਲ 92338 ਮੀਟਰਿਕ ਟਨ ਅਤੇ ਵਪਾਰੀਆਂ ਵੱਲੋਂ 1932 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਹੈ।

video: फैटी लीवर से कुछ ही दिनों में पा सकते हैं छुटकारा || Fatty liver ||

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button