Breaking NewsD5 specialNewsPoliticsPunjab

ਮੰਤਰੀਆਂ ਤੇ ਅਫਸਰਾਂ ਦੇ ਆਪਸੀ ਝਗੜੇ ਤੋਂ ਬਾਅਦ ਹੁਣ CAPTAIN ਦੇ ਅਸਤੀਫੇ ਦੀ ਉੱਠੀ ਮੰਗ, ਕੁਰਸੀ ਬਚਾ ਪਾਉਣਗੇ CAPTAIN?

ਪਟਿਆਲਾ : ਆਮ ਆਦਮੀ ਪਾਰਟੀ ਦੇ ਸੀਨੀਰ ਨੇਤਾ ਅਤੇ ਵਿਧਾਇਕ ਅਮਨ ਅਰੋੜਾ ਦਾ ਕਹਿਣਾ ਹੈ ਕਿ ਕੋਰੋਨਾ ਮਹਾਂਮਾਰੀ ਦੇ ਵਿੱਚ ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਮੋਢੇ ਨਾਲ ਮੋਢਾ ਜੋੜ ਸਹਿਯੋਗ ਕਰ ਰਹੀਆਂ ਹਨ।

Punjab ਦਾ ਬੇੜਾ ਗਰਕ ਕਰਨ ਲੱਗੇ ਲੀਡਰ! ਕਰੋਨਾ ‘ਚ 2 ਹਜ਼ਾਰ ਕਰੋੜ ਦਾ ਘਪਲਾ! Latest News- D5 Channel Punjab

ਉਸ ਸਮੇਂ ਪੰਜਾਬ ਦੇ ਵਜੀਰਾਂ ਅਤੇ ਅਫਸਰਾਂ ਦੇ ਵਿਚਾਲੇ ਜੋ ਕਲੇਸ਼ ਚੱਲ ਰਿਹਾ ਹੈ। ਇਹ ਕੋਰੋਨਾ ਨਾਲੋਂ ਵੀ ਵੱਧ ਨੁਕਸਾਨਦਾਇਕ ਹੋ ਸਕਦਾ ਹੈ। ਸਮੇਂ ਦੀ ਲੋੜ ਸੀ ਕਿ ਸਾਰੇ ਸਿਰ ਜੋੜ ਕੇ ਇਸ ਮਹਾਂਮਾਰੀ ਦੇ ਵਿੱਚੋਂ ਨਿਕਲਦੇ ਤਾਂ ਕੀ ਪੰਜਾਬ ਨੂੰ ਤਰੱਕੀ ਦੀ ਲੀਹਾਂ ਤੇ ਪਾਇਆ ਜਾ ਸਕਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button