Breaking NewsD5 specialNewsPoliticsPunjab

🔴 LIVE | ਕਰੋਨਾ ਵਾਇਰਸ ਤੇ ਅੱਜ ਦੀਆਂ ਵੱਡੀਆਂ ਖ਼ਬਰਾਂ | ਹੋਰ ਅੱਗੇ ਵਧੇਗਾ ਲੌਕਡਾਊਨ?

ਪਟਿਆਲਾ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 27 ਮਈ ਨੂੰ ਪੰਜਾਬ ਸਿਵਲ ਸੱਕਤਰੇਤ ਵਿੱਚ ਮੁੱਖ ਮੰਤਰੀ ਦੇ ਕਮੇਟੀ ਰੂਮ ਚ ਹੋਣ ਵਾਲੀ ਵਾਲੀ ਮੰਤਰੀ ਮੰਡਲ ਦੀ ਪ੍ਰਧਾਨਗੀ ਕਰਨਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 18 ਮਈ ਨੂੰ ਸੂਬੇ ‘ਚ ਕਰਫਿਊ ਨੂੰ ਖਤਮ ਕਰ ਦਿੱਤਾ ਅਤੇ ਉਸ ਤੋਂ ਬਾਅਦ ਲਾਕਡਾਊਨ ਦੀ ਸਥਿਤੀ ਲਾਗੂ ਕਰ ਦਿੱਤੀ ਗਈ ਸੀ। ਕੇਂਦਰ ਸਰਕਾਰ ਨੇ ਵੀ ਦੇਸ਼ ਭਰ ‘ਚ 31 ਮਈ ਤੱਕ ਲਾਕਡਾਊਨ ਲਗਾਇਆ ਹੋਇਆ ਹੈ। ਸਰਕਾਰੀ ਹਲਕਿਆਂ ਤੋਂ ਪਤਾ ਲੱਗਾ ਹੈ ਕਿ ਕੈਪਟਨ ਅਮਰਿੰਦਰ ਸਿੰਧ ਦੀ ਪ੍ਰਧਾਨਗੀ ‘ਚ ਹੋਣ ਵਾਲੀ ਕੈਬਨਿਟ ਦੀ ਬੈਠਕ ‘ਚ ਇਹ ਫੈਸਲਾ ਲਿਆ ਜਾ ਸਕਦਾ ਹੈ ਕਿ ਲਾਕਡਾਊਨ ਨੂੰ 31 ਮਈ ਤੋਂ ਬਾਅਦ ਵਧਾਇਆ ਜਾਵੇ ਜਾਂ ਨਾ। ਇਸ ਨੂੰ ਦੇਖਦੇ ਹੋਏ ਕੈਬਨਿਟ ਸਾਰੇ ਪਹਿਲੂਆਂ ‘ਤੇ ਚਰਚਾ ਕਰੇਗੀ।

BIG BREAKING | ਸਵੇਰੇ ਸਵੇਰੇ ਵੱਡੀ ਖ਼ਬਰ, ਫਰਾਰ ਹੋਇਆ ਕਰੋਨਾ ਵਾਇਰਸ ਦਾ ਮਰੀਜ਼

ਉੱਥੇ ਹੀ ਜਿੱਥੇ ਪੰਜਾਬ ‘ਚ ਗਰਮੀ ਦਾ ਕਹਿਰ ਜਾਰੀ ਹੈ ਉੱਥੇ ਹੀ ਕੋਰੋਨਾ ਵਾਇਰਸ ਦੇ ਮਾਮਲੇ ਵੀ ਰੁਕਣ ਦਾ ਨਾਂ ਨਹੀਂ ਲੈ ਰਹੇ। ਇੱਥੇ ਇਹ ਗੱਲ ਦੱਸਣਯੋਗ ਹੈ ਕਿ ਪਹਿਲਾਂ ਮਾਹਿਰਾਂ ਵੱਲੋਂ ਅੰਦਾਜ਼ੇ ਲਗਾਏ ਜਾ ਰਹੇ ਸਨ ਕਿ ਗਰਮੀ ਵੱਧਣ ਦੇ ਨਾਲ ਕੋਰੋਨਾ ਦੇ ਮਾਮਲੇ ਘੱਟ ਜਾਣਗੇ ਪਰ ਹੁਣ ਹਲਾਤਾਂ ਨੂੰ ਦੇਖਦੇ ਹੋਏ ਅਜਿਹਾ ਨਹੀਂ ਕਿਹਾ ਸਕਦਾ।

https://www.youtube.com/watch?v=As9VY7tnA0s

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button