ਅਮਰੀਕਾ ‘ਚ ਸੋਸ਼ਲ ਮੀਡੀਆ ਤੇ ਲੱਗੀ ਲਗਾਮ !
ਵਾਸ਼ਿੰਗਟਨ : ਸੋਸ਼ਲ ਮੀਡੀਆ ਪਲੇਟਫਾਰਮ ਟਵਿਟਰ ਅਤੇ ਅਮਰੀਕੀ ਰਾਸ਼ਟਰਪਤੀ ਦੇ ਵਿੱਚ ਛਿੜੀ ਜੰਗ ਹੁਣ ਇੱਕ ਨਿਰਣਾਇਕ ਮੋੜ ‘ਤੇ ਪਹੁੰਚ ਗਈ ਹੈ। ਟਰੰਪ ਨੇ ਵੀਰਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਨਿਯਮਤ ਕਰਨ ਲਈ ਸਰਕਾਰ ਦੇ ਕੰਟਰੋਲ ਨੂੰ ਵਧਾਉਣ ਦੇ ਉਦੇਸ਼ ਨਾਲ ਇੱਕ ਕਾਰਜਕਾਰੀ ਆਦੇਸ਼ ‘ਤੇ ਹਸਤਾਖਰ ਕੀਤੇ।
BIG NEWS | ਪੰਜਾਬ ਸਰਕਾਰ ਦਾ ਵੱਡਾ ਝਟਕਾ, ਚੁੱਪ ਚੁਪੀਤੇ ਲਿਆ ਫ਼ੈਸਲਾ | Captain Amarinder Singh
ਸੀਐਨਐਨ ਨੇ ਦੱਸਿਆ ਕਿ ਆਦੇਸ਼ ‘ਤੇ ਹਸਤਾਖਰ ਕਰਨ ਤੋਂ ਪਹਿਲਾਂ ਓਵਲ ਦਫ਼ਤਰ ‘ਚ ਇੱਕ ਗੱਲ ਬਾਤ ਦੌਰਾਨ ਟਰੰਪ ਨੇ ਕਿਹਾ ਕਿ ਬੋਲਣ ਦੀ ਆਜ਼ਾਦੀ ਲਈ ਇਹ ਕਦਮ ਜ਼ਰੂਰੀ ਸੀ। ਉਨ੍ਹਾਂ ਨੇ ਕਿਹਾ ਕਿ ਅਮਰੀਕੀ ਇਤਿਹਾਸ ‘ਚ ਇਹ ਸਭ ਤੋਂ ਗੰਭੀਰ ਖਤਰਿਆਂ ‘ਚੋਂ ਇੱਕ ਹੈ। ਹੁਣ ਸਰਕਾਰ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਕੰਟਰੋਲ ਕਰ ਸਕੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.