ਦੇਖੋ ਕਿਵੇਂ ਸਿੱਖਾਂ ‘ਤੇ ਭਾਰੂ ਪਿਆ ਕੋਰੋਨਾ, ਸਿੱਖ ਜਗਤ ‘ਚ ਸ਼ੁਰੂ ਹੋਇਆ ਅਰਦਾਸਾਂ ਦਾ ਦੌਰ
ਗੁਰਦਾਸਪੁਰ : ਪੰਜਾਬ ‘ਚ ਪੰਜਵਾਂ ਲਾਕਡਾਊਨ ਚੱਲ ਰਿਹਾ ਹੈ ਅਤੇ ਇਸ ਦੌਰਾਨ ਬੀਤੇ ਦਿਨ ਸਾਰੇ ਧਾਰਮਿਕ ਸਥਾਨ ਖੋਲ੍ਹ ਦਿੱਤੇ ਗਏ ਹਨ ਪਰ ਕਰਤਾਰਪੁਰ ਕੋਰੀਡੋਰ ‘ਤੇ ਅਜੇ ਵੀ ਕੋਰੋਨਾ ਦਾ ਅਸਰ ਦਿਖਾਈ ਦਿੰਦਾ ਹੋਇਆ ਨਜ਼ਰ ਆ ਰਿਹਾ ਹੈ। ਸੰਗਤਾਂ ਦੀਆਂ ਲੰਬੀਆਂ ਅਰਦਾਸਾਂ ਅਤੇ ਦੋਵੇਂ ਦੇਸ਼ਾਂ ਦੇ ਸਹਿਯੋਗ ਦੇ ਲੰਬੇ ਸਮੇਂ ਤੋਂ ਬਾਅਦ ਕਰਤਾਰਪੁਰ ਕੋਰੀਡੋਰ ਦਾ ਰਸਤਾ ਖੋਲਿਆ ਗਿਆ ਸੀ।
Navjot Sidhu ਦੇ ‘ਆਪ’ ‘ਚ ਆਉਣ ਬਾਰੇ Bhagwant Maan ਦਾ ਵੱਡਾ ਬਿਆਨ, ਹਿਲਾਈ Punjab ਦੀ ਸਿਆਸਤ
ਕਰਤਾਰਪੁਰ ਕੋਰੀਡੋਰ ਰਸਤੇ ਪਾਕਿਸਤਾਨ ਸਥਿਤ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਪਹੁੰਚ ਰਹੀ ਸੰਗਤ ਨੂੰ ਵੀ ਨਿਰਾਸ਼ ਪਰਤਣਾ ਪੈ ਰਿਹਾ ਹੈ ਅਤੇ ਸੰਗਤ ਮੰਗ ਕਰ ਰਹੀ ਹੈ ਕਿ ਬੀਤੇ ਦਿਨ ਤੋਂ ਦੇਸ਼ ਦੇ ਸਾਰੇ ਧਾਰਮਿਕ ਸਥਾਨ ਖੋਲ੍ਹ ਦਿੱਤੇ ਗਏ ਹਨ ਅਤੇ ਅਸੀ ਚਾਹੁੰਦੇ ਹਾਂ ਕਿ ਜਿਵੇਂ ਹੋਰ ਧਾਰਮਿਕ ਸਥਾਨ ਖੋਲ੍ਹੇ ਗਏ ਹਨ ਇਸੇ ਤਰ੍ਹਾਂ ਕਰਤਾਰਪੁਰ ਕੋਰੀਡੋਰ ਖੋਲ੍ਹਣ ਦੀ ਵੀ ਆਗਿਆ ਦਿੱਤੀ ਜਾਵੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.