Breaking NewsD5 specialEntertainmentNewsPunjab

Sidhu Moosewala Breaking | ਸਿੱਧੂ ਮੂਸੇਵਾਲਾ ਨੂੰ ਵੱਡਾ ਝਟਕਾ, ਬੜ੍ਹਕਾਂ ਮਾਰਨ ਵਾਲੇ ਵੀ ਜਾਣਗੇ ਜੇਲ੍ਹ?

ਪਟਿਆਲਾ : ਗਾਇਕ ਸਿੱਧੂ ਮੂਸੇਵਾਲਾ ਵੱਲੋਂ ਮੀਡੀਆ ਨੂੰ ਧਮਕੀਆਂ ਦੇਣ, ਮੀਡੀਆ ਪ੍ਰਤੀ ਮੰਦੀ ਸ਼ਬਦਾਵਲੀ ਵਰਤਣ ਦੇ ਮਾਮਲੇ ਨੂੰ ਲੈ ਕੇ ਪਟਿਆਲਾ ਮੀਡੀਆ ਕਲੱਬ ਨੇ ਅੱਜ ਐੱਸਐੱਸਪੀ ਮਨਦੀਪ ਸਿੰਘ ਸਿੱਧੂ ਨੂੰ ਮੰਗ ਪੱਤਰ ਦੇ ਕੇ ਮੂਸੇਵਾਲਾ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਕਾਂਗਰਸੀ MLA ‘ਤੇ ਲੱਗੇ ਗੰਭੀਰ ਇਲਜ਼ਾਮ,ਸੁਣਕੇ ਅੱਖਾਂ ਰਹਿ ਜਾਣਗੀਆਂ ਟੱਡੀਆਂ,ਹੁਣ ਕੈਪਟਨ ਨੂੰ ਕਰਨੀ ਪਊ ਕਾਰਵਾਈ?

ਕਲੱਬ ਦਾ ਵਫਦ ਪੁਲੀਸ ਮੁਖੀ ਨੂੰ ਅੱਜ ਉਨ੍ਹਾਂ ਦੇ ਇੱਥੇ ਸਥਿਤ ਦਫਤਰ ਵਿੱਚ ਮਿਲਿਆ। ਵਫ਼ਦ ਵਿੱਚ ਕਲੱਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚੱਠਾ, ਅਮਨ ਸੂਦ, ਮਨੀਸ਼ ਸਰਹੱਦੀ, ਕਲੱਬ ਦੇ ਸਾਬਕਾ ਪ੍ਰਧਾਨ ਸਰਬਜੀਤ ਸਿੰਘ ਭੰਗੂ ਤੇ ਰਵੇਲ ਸਿੰਘ ਭਿੰਡਰ ਸਮੇਤ ਪਰਮੀਤ ਸਿੰਘ, ਨਵਦੀਪ ਸਿੰਘ ਢੀਂਗਰਾ, ਇੰਦਰਜੀਤ ਸਿੰਘ ਬਖਸ਼ੀ, ਅਮਰਜੀਤ ਸਿੰਘ ਸਰਤਾਜ, ਅਮਨਦੀਪ ਸਿੰਘ, ਵਰੁਣ ਸੈਣੀ ਆਦਿ ਸ਼ਾਮਲ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button