NewsBreaking NewsD5 specialPunjab

Big Breaking-Punjab Police ਦੇ ਵੱਡੇ ਅਫ਼ਸਰ ਨੂੰ ਹੋਇਆ ਕੋਰੋਨਾ, ਗੰਨਮੈਨ ਵੀ ਆਇਆ ਚਪੇਟ ‘ਚ

ਫਗਵਾੜਾ : ਦੁਨੀਆ ਭਰ ‘ਚ ਕਹਿਰ ਵਰਤਾਉਣ ਵਾਲਾ ਖ਼ਤਰਨਾਕ ਕੋਰੋਨਾ ਵਾਇਰਸ ਪੰਜਾਬ ਦਾ ਖਹਿੜਾ ਹੀ ਨਹੀਂ ਛੱਡ ਰਿਹਾ। ਇਕ ਪਾਸੇ ਜਿੱਥੇ ਕੋਰੋਨਾ ਵਾਇਰਸ ਦੇ ਕਾਰਨ ਪੰਜਾਬ ‘ਚ ਮੌਤਾਂ ਦੀ ਗਿਣਤੀ ‘ਚ ਵਾਧਾ ਹੋ ਰਿਹਾ ਹੈ, ਉਥੇ ਹੀ ਰੋਜ਼ਾਨਾ ਨਵੇਂ ਪੌਜ਼ੀਟਿਵ ਕੇਸ ਵੀ ਸਾਹਮਣੇ ਆ ਰਹੇ ਹਨ।

ਢੱਡਰੀਆਂ ਵਾਲੇ ਤੋਂ ਬਾਅਦ ਹੁਣ ਅਜਨਾਲਾ ਨੇ ਹਰਨਾਮ ਧੁੰਮਾਂ ਨਾਲ ਲਿਆ ਪੰਗਾ,ਆਪਸ ‘ਚ ਹੀ ਲੜੀ ਜਾਂਦੇ ਪੰਥ ਦੇ ਰਖਵਾਲੇ

ਤਾਜ਼ਾ ਮਾਮਲਾ ਫਗਵਾੜਾ ਤੋਂ ਸਾਹਮਣੇ ਆਇਆ ਹੈ, ਜਿੱਥੇ ਕੋਰੋਨਾ ਵਾਇਰਸ ਦੇ ਚਾਰ ਪੌਜ਼ੀਟਿਵ ਕੇਸ ਪਾਏ ਗਏ ਹਨ। ਇਨ੍ਹਾਂ ਪੌਜ਼ੀਟਿਵ ਕੇਸਾਂ ‘ਚ ਫਗਵਾੜਾ ਸਿਟੀ ਥਾਣੇ ਦਾ ਐੱਸ. ਐੱਚ. ਓ. ਅਤੇ ਉਨ੍ਹਾਂ ਦਾ ਗਨਮੈਨ ਸ਼ਾਮਲ ਹੈ। ਇਸ ਦੀ ਪੁਸ਼ਟੀ ਐੱਸ. ਐੱਮ. ਓ. ਸਿਵਲ ਸਰਜਨ ਕਮਲ ਕਿਸ਼ੋਰ ਨੇ ਕੀਤੀ ਹੈ। ਪੁਸ਼ਟੀ ਕਰਦਿਆਂ ਉਨ੍ਹਾਂ ਕਿਹਾ ਕਿ ਫਗਵਾੜਾ ‘ਚ ਐੱਸ. ਐੱਚ. ਓ. ਅਤੇ ਉਨ੍ਹਾਂ ਦੇ ਗਨਮੈਨ ਸਮੇਤ ਚਾਰ ਲੋਕਾਂ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਪਾਈ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button