Breaking NewsD5 specialInternationalNews

ਜਰਮਨੀ ‘ਚ ਕੋਰੋਨਾ ਦੇ 262 ਨਵੇਂ ਮਾਮਲਿਆਂ ਦੀ ਪੁਸ਼ਟੀ

ਬਰਲਿਨ : ਜਰਮਨੀ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਨਾਲ ਪਭਾਵਿਤ 262 ਨਵੇਂ ਮਾਮਲਿਆਂ ਦੀ ਪੁਸ਼ਟੀ ਤੋਂ ਬਾਅਦ ਸੰਕਰਮਿਤਾਂ ਦੀ ਕੁਲ ਗਿਣਤੀ 193,761 ਤੱਕ ਪਹੁੰਚ ਗਈ ਹੈ।  ਰੋਬਰਟ ਕੋਚ ਸੰਸਥਾ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਸੰਸਥਾ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ ਚਾਰ ਹੋਰ ਮਰੀਜ਼ ਦੀ ਮੌਤ ਦੇ ਨਾਲ ਹੀ ਇੱਥੇ ਮ੍ਰਿਤਕਾਂ ਦੀ ਗਿਣਤੀ 8,961 ਹੋ ਗਈ ਹੈ।

🔴 LIVE ਫੇਰ ਗਰਜਿਆ ਨਵਜੋਤ ਸਿੱਧੂ | Navjot Sidhu LIVE

ਦੇਸ਼ ਵਿਚ ਕੋਰੋਨਾ ਵਾਇਰਸ ਫੈਲਣ ਤੋਂ ਲੈ ਕੇ ਹੁਣ ਤਕ ਇਸ ਵਾਇਰਸ ਨੂੰ ਮਾਤ ਦੇ ਕੇ 1,78,100 ਮਰੀਜ਼ਾਂ ਨੂੰ ਸਿਹਤਯਾਬ ਹੋਏ ਹਨ। ਇਸ ਤੋਂ ਇਕ ਦਿਨ ਪਹਿਲਾਂ ਦੇਸ਼ ਵਿਚ ਕੋਰੋਨਾ ਵਾਇਰਸ ਦੇ 256 ਨਵੇਂ ਮਾਮਲੇ ਆਏ ਸਨ ਅਤੇ 3 ਮਰੀਜ਼ਾਂ ਦੀ ਇਸ ਜਾਨਲੇਵਾ ਬੀਮਾਰੀ ਨਾਲ ਮੌਤ ਹੋ ਗਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button