NewsBreaking NewsD5 specialPoliticsPunjab

Brahmpura ਤੋਂ ਵੱਖ ਹੋਣ ਤੋਂ ਬਾਅਦ Sekhwan ਦੀ ਪਹਿਲੀ ਇੰਟਰਵਿਊ

ਪਟਿਆਲਾ : ਸੁਖਦੇਵ ਸਿੰਘ ਢੀਂਡਸਾ ਵੱਲੋਂ ਨਵੀਂ ਸ੍ਰੋਮਣੀ ਅਕਾਲੀ ਦਲ ਪਾਰਟੀ ਬਣਾਉਣ ਤੋਂ ਬਾਅਦ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਢੀਂਡਸਾ ਅਤੇ ਸੇਵਾ ਸਿੰਘ ਸੇਖਵਾਂ ਨੂੰ ਖਰੀਆਂ-ਖਰੀਆਂ ਸੁਣਾਈਆ ਸਨ। ਬ੍ਰਹਮਪੁਰਾ ਦੇ ਵੱਲੋਂ ਤਾਂ ਸੇਵਾ ਸਿੰਘ ਸੇਖਵਾਂ ਨੂੰ ਭਗੌੜਾ ਤੱਕ ਕਹਿ ਦਿੱਤਾ ਗਿਆ ਸੀ ਹੁਣ ਸੇਵਾ ਸਿੰਘ ਸੇਖਵਾਂ ਵੱਲੋਂ ਵੀ ਰਣਜੀਤ ਸਿੰਘ ਬ੍ਰਹਮਪੁਰਾ ਤੇ ਤੰਜ਼ ਕਸਿਆ ਗਿਆ ਹੈ।

🔴 Vikas Dubey Encounter LIVE 🔴 ਗੈਂਗਸਟਰ ਵਿਕਾਸ ਦੂਬੇ ਦਾ ਐਨਕਾਊਂਟਰ | Kanpur | UP

ਦੱਸ ਦਈਏ ਕਿ ਸੁਖਦੇਵ ਸਿੰਘ ਢੀਂਡਸਾ ਦੀ ਨਵੀਂ ਪਾਰਟੀ ਬਣਾਉਣ ‘ਤੇ ਤੰਜ ਕੱਸ ਦੇ ਹੋਏ ਕਿਹਾ ਕਿ ਹਰ ਕੋਈ ਪਾਰਟੀ ਦਾ ਪ੍ਰਧਾਨ ਬਣ ਕੇ ਆਪਣੇ ਪੁੱਤਰ ਨੂੰ CM ਬਣਾਉਣਾ ਚਾਉਂਦਾ ਹੈ, ਉਨ੍ਹਾਂ ਕਿਹਾ ਕਿ ਮੈਂ ਸੁਖਦੇਵ ਸਿੰਘ ਢੀਂਡਸਾ ਨੂੰ ਕਿਹਾ ਸੀ ਕਿ ਉਨ੍ਹਾਂ ਨੂੰ ਨਵੀਂ ਪਾਰਟੀ ਬਣਾਉਣ ਦੀ ਜ਼ਰੂਰਤ ਨਹੀਂ ਹੈ ਮੈਂ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇਣ ਲਈ ਤਿਆਰ ਹਾਂ,ਪਰ ਢੀਂਡਸਾ ਨੇ ਕਿਹਾ ਕਿ ਉਹ ਸੋਚ ਕੇ ਦੱਸਣਗੇ।

Navtej Gaggu ਦੀ ਗ੍ਰਿਫ਼ਤਾਰੀ ਦਾ ਵਿਰੋਧ, ਟਕਸਾਲ ਦੇ ਸਿੰਘ ਦੀ ਪੁਲਿਸ ਨੂੰ ਸਿੱਧੀ ਧਮਕੀ | Sudhir Suri ਵੀ ਠੋਕਿਆ

ਪਰ ਮੁੜ ਤੋਂ ਉਨ੍ਹਾਂ ਕੋਲ ਕਦੇ ਨਹੀਂ ਆਏ ਅਤੇ ਹੁਣ ਨਵੀਂ ਪਾਰਟੀ ਬਣਾ ਲਈ ਅਤੇ ਮੈਨੂੰ ਸੱਦਾ ਤੱਕ ਨਹੀਂ ਦਿੱਤਾ,ਰਣਜੀਤ ਸਿੰਘ ਬ੍ਰਹਮਪੁਰਾ ਨੇ ਸਵਾਲ ਕੀਤਾ ਕਿ ਜੇਕਰ ਸੇਵਾ ਕਰਨੀ ਸੀ ਟਕਸਾਲੀਆਂ ਵੱਲੋਂ ਵੀ ਕਰ ਸਕਦੇ ਸੀ, ਬ੍ਰਹਮਪੁਰਾ ਨੇ ਪਾਰਟੀ ਛੱਡ ਕੇ ਗਏ ਸੇਵਾ ਸਿੰਘ ਸੇਖਵਾਂ ਅਤੇ ਬੀਰ ਦਵਿੰਦਰ ਨੂੰ ਵੀ ਚੰਗੀਆਂ ਸੁਣਾਇਆਂ ਸਿਰਫ਼ ਇੰਨਾ ਹੀ ਨਹੀਂ ਰਣਜੀਤ ਸਿੰਘ ਬ੍ਰਹਮਪੁਰਾ ਨੇ ਸਾਫ਼ ਕੀਤਾ ਕਿ ਉਹ ਆਪਣੀ ਪਾਰਟੀ ਨੂੰ ਮਜ਼ਬੂਤ ਕਰਨਗੇ ਅਤੇ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਨਹੀਂ ਜਾਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button