NewsBreaking NewsD5 specialPoliticsPunjab

ਕੈਪਟਨ ਦੀ ਕੋਰੋਨਾ ਰਿਪੋਰਟ ਆਈ ਸਾਹਮਣੇ

ਪਟਿਆਲਾ : ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਕੋਵਿਡ-19 ਟੈਸਟ ਦੀ ਰਿਪੋਰਟ ਪੌਜ਼ੀਟਿਵ ਆਉਣ ਤੋਂ ਇਕ ਦਿਨ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮੂਹ ਮੰਤਰੀਆਂ, ਵਿਧਾਇਕਾਂ ਤੇ ਵਿਭਾਗੀ ਸਕੱਤਰਾਂ ਨੂੰ ਕੋਰੋਨਾ ਵਾਇਰਸ ਸਬੰਧੀ ਆਪਣੀ ਜਾਂਚ ਕਰਵਾਉਣ ਲਈ ਕਿਹਾ ਹੈ। ਇਕ ਸਰਕਾਰੀ ਬੁਲਾਰੇ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਨੇ ਵੀ ਆਪਣਾ ਕੋਵਿਡ-19 ਟੈਸਟ ਕਰਵਾਇਆ ਤੇ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ।

Private School | ਪ੍ਰਾਈਵੇਟ ਸਕੂਲਾਂ ਨੂੰ ਫੇਰ ਲੱਗਿਆ ਝਟਕਾ! ਆਹ ਸੁਣੋ ਕਿਵੇਂ ਸਰਕਾਰੀ ਸਕੂਲਾਂ ਦਾ ਬੇੜਾ ਡੋਬਿਆ?

ਦੱਸ ਦਈਏ ਕਿ ਇੱਕ ਦਿਨ ਪਹਿਲਾਂ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਕੋਰੋਨਾ ਪੌਜ਼ੀਟਿਵ ਪਾਏ ਗਏ ਸਨ। ਕੋਰੋਨਾ ਨਾਲ ਸੰਕਰਮਿਤ ਪਾਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਹਸਪਤਾਲ ਚ ਭਰਤੀ ਕਰਵਾਇਆ ਗਿਆ ਸੀ। ਬਾਜਵਾ ਦੇ ਪੌਜ਼ੀਟਿਵ ਆਉਣ ਤੋਂ ਬਾਅਦ ਮੁੱਖਮੰਤਰੀ ਨੇ ਵੀ ਆਪਣਾ ਕੋਰੋਨਾ ਟੈਸਟ ਕਰਵਾਇਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button