Breaking NewsD5 specialEntertainmentNewsPoliticsPunjab

150 ਰੁਪਏ ਪਿੱਛੇ ਕਾਂਗਰਸੀ ਲੀਡਰ ਨੇ ਪਾੜੇ ਕੁੜੀ ਦੇ ਕੱਪੜੇ!ਫੇਰ ਝਾੜੂ ਵਾਲੀ ਭੜਕ ਗਈ ਅਨਮੋਲ ਗਗਨ ਮਾਨ,ਦੇਖੋ ਕੈਪਟਨ ਸਾਹਬ

ਪਟਿਆਲਾ : ਬੀਤੇ ਕੁਝ ਦਿਨ ਪਹਿਲਾਂ ਅਨਮੋਲ ਗਗਨ ਮਾਨ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਈ। ਪਾਰਟੀ ‘ਚ ਸ਼ਾਮਲ ਹੁੰਦੇ ਸਾਰ ਹੀ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਚੁੱਕਣਾ ਸ਼ੁਰੂ ਕਰ ਦਿੱਤਾ। ਅੱਜ ਗਗਨ ਮਾਨ ਵੱਲੋਂ ਆਪਣੇ ਫੇਸਬੁੱਕ ‘ਤੇ ਲਾਈਵ ਹੋ ਕਿ ਇੱਕ ਗਰੀਬ ਪਰਿਵਾਰ ਦੀ ਸਾਰ ਲਈ ਗਈ।

ਜਦੋਂ ਅਸਲੀ ਕਿੰਨਰਾਂ ਦੇ ਧੱਕੇ ਚੜ੍ਹਿਆ ਨਕਲੀ ਕਿੰਨਰ,ਲਾਹ ਦਿੱਤੀਆਂ ਸਾਰੀਆਂ ਸ਼ਰਮਾਂ, ਟੱਪੀਆਂ ਹੱਦਾਂ LIVE

ਮਾਮਲਾ ਹਲਕਾ ਸਾਹਨੇਵਾਲ ਦੇ ਪਿੰਡ ਰਾਏਪੁਰ ਬੇਟ ਦਾ ਦੱਸਿਆ ਜਾ ਰਿਹਾ ਹੈ ਅਤੇ ਜੋ ਇਸ ਮਾਮਲੇ ‘ਚ ਇਲਜ਼ਾਮ ਲੱਗ ਰਹੇ ਹਨ ਉਹ ਬਲਾਕ ਸੰਮਤੀ ਮੈਂਬਰ ਗੋਗੀ ‘ਤੇ ਲੱਗ ਰਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button