NewsBreaking NewsD5 specialIndiaPunjab

ਲਓ ਜੀ! ਸਿੱਖ ਭਾਈਚਾਰੇ ਲਈ ਵੱਡੀ ਖੁਸ਼ਖਬਰੀ

ਨਵੀਂ ਦਿੱਲੀ : ਪੂਰੇ ਵਿਸ਼ਵ ਨੂੰ ਕੋਰੋਨਾ ਵਾਇਰਸ ਨੇ ਆਪਣੀ ਲਪੇਟ ‘ਚ ਲਿਆ ਹੋਇਆ ਹੈ। ਕੋਰੋਨਾ ਵਾਇਰਸ ਕਾਰਨ ਹਰ ਇੱਕ ਚੀਜ਼ ਪ੍ਰਭਾਵਿਤ ਹੋਈ ਹੈ ਤੇ ਇਸ ਮਹਾਂਮਾਰੀ ਕਾਰਨ ਕਾਫੀ ਸਮਾਂ ਗੁਰਦੁਆਰੇ ਵੀ ਬੰਦ ਵਾਂਗ ਰਹੇ ਹਨ। ਜਿਸ ਤੋਂ ਬਾਅਦ ਸਰਕਾਰ ਨੇ ਹੁਣ ਹੋਲੀ-ਹੋਲੀ ਸਾਰਾ ਕੁਝ ਖੋਲ੍ਹਣਾ ਸ਼ੁਰੂ ਕਰ ਦਿੱਤਾ ਹੈ। ਇਸ ‘ਤੇ ਚੱਲਦਿਆਂ ਹੁਣ ਸਿੱਖਾਂ ਦੀ ਪ੍ਰਸਿੱਧ ਯਾਤਰਾ ਹੇਮਕੁੰਟ ਸਾਹਿਬ ਵੀ ਖੁੱਲ੍ਹਣ ਜਾ ਰਹੀ ਹੈ।

ਆਹ ਮਿਸਤਰੀ ਨੇ ਲਾਇਆ ਅਜਿਹਾ ਜੁਗਾੜ,ਖੜ੍ਹ-ਖੜ੍ਹ ਦੇਖਣ ਲੱਗੀ ਦੁਨੀਆਂ,ਹੋਰ ਰਹੇ ਵਿਦੇਸ਼ ਤੱਕ ਚਰਚੇ

ਇਸ ਯਾਤਰਾ ਨੂੰ ਕਰਨ ਲਈ ਕਿਹੜੀਆਂ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਹੈ। ਇਸ ਪੂਰੀ ਜਾਣਕਾਰੀ ਲਈ ਸਾਡੇ ਪੱਤਰਕਾਰ ਸਿਮਰਪ੍ਰੀਤ ਸਿੰਘ ਨੇ ਗੁਰਦੁਆਰਾ ਹੇਮਕੁੰਟ ਸਾਹਿਬ ਤੇ ਰਿਸ਼ੀਕੇਸ਼ ਦੇ ਪ੍ਰਬੰਧਕ ਦਰਸ਼ਨ ਸਿੰਘ ਨਾਲ ਗੱਲ ਬਾਤ ਕੀਤੀ ਹੈ। ਹੇਮਕੁੰਟ ਸਾਹਿਬ ਦੀ ਯਾਤਰਾ ਨੂੰ ਲੈ ਕੇ ਲੋਕਾਂ ਨੂੰ ਕਾਫ਼ੀ ਉਤਸਾਹ ਹੈ ਤੇ ਮਨਾ ‘ਚ ਇਸ ਮਹਾਂਮਾਰੀ ਦਾ ਡਰ ਵੀ ਹੈ। ਇਸ ਲਈ ਅਸੀ ਸਾਡੇ ਚੈਨਲ ਵੱਲੋਂ ਜਾਣ ਵਾਲੀ ਸੰਗਤ ਨੂੰ ਇਹ ਬੇਨਤੀ ਕਰਦੇ ਹਾਂ ਕਿ ਸਰਕਾਰ ਦੁਆਰਾ ਦਿੱਤੀਆਂ ਹਦਾਇਤ ਦਾ ਪਾਲਣਾ ਕਰਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button