Breaking NewsD5 specialNewsPoliticsPunjab

ਵੱਡੀ ਖਬਰ,ਪਾਵਨ ਸਰੂਪਾਂ ਦੇ ਗੁੰਮ ਹੋਣ ਦੇ ਮਾਮਲੇ ‘ਚ ਜਥੇਦਾਰ ਦਾ ਵੱਡਾ ਐਕਸ਼ਨ,ਆਹ ਬੰਦਿਆਂ ‘ਤੇ ਹੋਵੇਗੀ ਕਾਰਵਾਈ!

ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਪਾਵਨ ਸਰੂਪ ਗੁੰਮ ਹੋਣ ਦੇ ਮਾਮਲੇ ਦੀ ਜਾਂਚ ਰਿਪੋਰਟ ਸਬੰਧੀ ਅਕਾਲ ਤਖਤ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਹੋਈ। ਜਿਸ ਤੋਂ ਬਾਅਦ ਜਥੇਦਾਰ ਅਕਾਲ ਤਖਤ ਸਾਹਿਬ ਦੁਆਰਾ ਰਿਪੋਰਟ ‘ਚ ਦੋਸ਼ੀ ਪਾਏ ਗਏ ਕਰਮਚਾਰੀਆਂ ਅਤੇ ਅਧਿਕਾਰੀਆਂ ਖਿਲਾਫ ਕਾਰਵਾਈ ਕਰਨ ਦੇ ਹੁਕਮ ਦੇ ਦਿੱਤੇ ਹਨ।

🔴 LIVE 🔴ਮੁੱਖ ਮੰਤਰੀ ਨੂੰ ਹੋਇਆ ਕਰੋਨਾ ਵਾਇਰਸ, ਢੱਡਰੀਆਂ ਵਾਲੇ ਦਾ ਜਥੇਦਾਰ ਨੂੰ ਸਿੱਧਾ ਜਵਾਬ

ਦੱਸ ਦਈਓ ਕਿ ਇਸ ਤੋਂ ਇਲਾਵਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਕੁਝ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮਿਲੀ ਭੁਗਤ ਨਾਲ ਪਬਲੀਕੇਸ਼ਨ ਵਿਭਾਗ ਵੱਲੋਂ ਜਾਰੀ ਕੀਤੇ ਗਏ ਵੇਸਟਿੰਗ ਅੰਗਾਂ ਲਈ ਦਿੱਤੇ ਵਾਧੂ ਅੰਗਾਂ ਤੋਂ ਅਣ ਅਧਿਕਾਰਤ ਤਰੀਕੇ ਨਾਲ ਪਾਵਨ ਸਰੂਪ ਤਿਆਰ ਕਰਾ ਕੇ ਬਿਨ੍ਹਾਂ ਬਿਲ ਕੱਟਿਆਂ ਸੰਗਤਾਂ ਨੂੰ ਦਿੱਤੇ ਗਏ। ਪੰਜ ਸਿੰਘ ਸਾਹਿਬਾਨਾਂ ਦੁਆਰਾ ਇਸ ਰਿਪੋਰਟ ਨੂੰ ਵਿਚਾਰਨ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੁਕਮ ਕੀਤੇ ਨੇ ਕਿ ਇੱਕ ਹਫਤੇ ਅੰਦਰ ਸ਼ਾਰਟ ਨੋਟਿਸ ‘ਤੇ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਬੁਲਾ ਕੇ ਰਿਪੋਰਟ ‘ਚ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button