NewsBreaking NewsD5 specialPoliticsPunjab

ਖਾਲਿਸਤਾਨੀਆਂ ‘ਤੇ ਭੜਕਿਆ ਬੇਅੰਤ ਸਿੰਘ ਦਾ ਪੋਤਾ!

ਪਟਿਆਲਾ : ਖਾਲਿਸਤਾਨ ਦੇ ਮੁੱਦੇ ‘ਤੇ ਅਕਸਰ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ‘ਤੇ ਹਮਲਾ ਬੋਲਣ ਵਾਲੇ ਕਾਂਗਰਸ ਦੇ ਐੱਮ.ਪੀ. ਰਵਨੀਤ ਬਿੱਟੂ ਨੇ ਹੁਣ ਉਨ੍ਹਾਂ ‘ਤੇ ਗੁਰਪਤਵੰਤ ਪੰਨੂ ਦੇ ਏਜੰਡੇ ‘ਤੇ ਕੰਮ ਕਰਨ ਦਾ ਦੋਸ਼ ਲਗਾਇਆ ਹੈ।

ਮੋਗਾ ‘ਚ ਖਾਲਿਸਤਾਨ ਦਾ ਝੰਡਾ ਲਹਿਰਾਉਣ ਵਾਲਿਆਂ ਦਾ ਪਰਿਵਾਰ ਆਇਆ ਮੀਡੀਆ ਸਾਹਮਣੇ

ਬਿੱਟੂ ਨੇ ਕਿਹਾ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਸਿਖਸ ਫਾਰ ਜਸਟਿਸ ਵਲੋਂ ਜੋ ਡ੍ਰਾਈਵ ਸ਼ੁਰੂ ਕੀਤੀ ਗਈ ਹੈ ਉਸ ਨੂੰ ਸਮਰਥਨ ਕਰਨ ਦਾ ਕੋਈ ਮੌਕਾ ਜਥੇਦਾਰ ਨਹੀਂ ਗੁਆ ਰਹੇ, ਜਿਸ ਦੇ ਤਹਿਤ ਹੁਣ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲਾਂ ਦੇ ਲਈ ਅਰਦਾਸ ਰੱਖੀ ਗਈ ਹੈ ਜਿਸ ਨਾਲ ਉਨ੍ਹਾਂ ਦਾ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦਾ ਏਜੰਡਾ ਸਾਫ ਹੋ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button