ਪੰਜਾਬ ਦੇ ਕੋਰੋਨਾ ਪਾਜ਼ੀਟਿਵ MLA ਦੀ ਹਸਪਤਾਲ ਚੋਂ ਵੀਡੀਓ ਵਾਇਰਲ, ਦੱਸਿਆ ਹਸਪਤਾਲ ਦਾ ਸੱਚ
ਪਟਿਆਲਾ : ਕਾਂਗਰਸੀ ਵਿਧਾਇਕ ਨਿਰਮਲ ਸਿੰਘ ਸ਼ੁਤਰਾਣਾ ਨੇ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ‘ਚੋਂ ਆਪਣੀ ਵੀਡੀਓ ਬਣਾ ਸ਼ੇਅਰ ਕੀਤੀ ਹੈ। ਜਿਸ ‘ਚ ਕੋਰੋਨਾ ਪੌਜ਼ੀਟਿਵ ਵਿਧਾਇਕ ਵਲੋਂ ਹਸਪਤਾਲ ਦੇ ਪ੍ਰਬੰਧਾਂ ਦੀ ਤਾਰੀਫ ਕੀਤੀ ਜਾ ਰਹੀ ਹੈ ਅਤੇ ਕਿਹਾ ਜਾ ਰਿਹਾ ਹੈ। ਹਸਪਤਾਲ ‘ਚ ਡਾਕਟਰਾਂ ਅਤੇ ਸਟਾਫ ਵਲੋਂ ਸਾਰੇ ਹੀ ਕੋਰੋਨਾ ਮਰੀਜ਼ਾਂ ਦਾ ਬਹੁਤ ਧਿਆਨ ਰੱਖਿਆ ਜਾ ਰਿਹਾ ਹੈ।
🔴 Live 🔴 | ਜਥੇਦਾਰ ਭਾਈ ਹਰਪ੍ਰੀਤ ਸਿੰਘ ਹੁਣ ਦੇਣਗੇ ਅਸਤੀਫ਼ਾ?ਰਜਿੰਦਰਾਂ ਹਸਪਤਾਲ ਚੋਂ ਕਿਉਂ ਭੱਜਿਆ ਕਾਂਗਰਸੀ MLA
ਐਮ.ਐਲ.ਏ ਵਲੋਂ ਹਸਪਤਾਲ ਦੇ ਸਟਾਫ ਅਤੇ ਡਾਕਟਰਾਂ ਬਾਰੇ ਜੋ ਜਾਣਕਾਰੀ ਸਾਂਝੀ ਕੀਤੀ ਗਈ। ਉਸ ਨੂੰ ਦੇਖ ਕੋਰੋਨਾ ਮਰੀਜ਼ਾਂ ਅਤੇ ਹੋਰ ਲੋਕਾਂ ਨੂੰ ਕਾਫੀ ਹੌਸਲਾ ਮਿਲੇਗਾ। ਕਿਉਂਕਿ ਸਰਕਾਰੀ ਹਸਪਤਾਲਾਂ ਪ੍ਰਤੀ ਫੈਲ ਰਹੀਆਂ ਅਫਵਾਹਾਂ ਕਾਰਨ ਲੋਕਾਂ ਦੇ ਮਨ ‘ਚ ਭਾਰੀ ਡਰ ਹੈ। ਜਿਸਦੇ ਚਲਦਿਆਂ ਲੋਕ ਹਸਤਪਾਲ ‘ਚ ਕੋਰੋਨਾ ਦਾ ਇਲਾਜ ਕਰਵਾਉਣ ਤੋਂ ਕਤਰਾਉਣ ਲੱਗੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.