NewsBreaking NewsD5 specialPoliticsPunjab

ਮੁੱਖ ਮੰਤਰੀ ਕੈਪਟਨ ਆਪਣੇ ਮੰਤਰੀ ਨੂੰ ਫਿਰਦਾ ਬਚਾਉਣ ਨੂੰ,ਸੁਖਬੀਰ ਬਾਦਲ ਨੇ ਕੱਢਲੇ ਪੱਕੇ ਸਬੂਤ!

ਫ਼ਾਜ਼ਿਲਕਾ : ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਨਿਸ਼ਾਨੇ ‘ਤੇ ਲਿਆ ਹੈ। ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਧਰਮਸੋਤ ਨੇ ਗਰੀਬ ਬੱਚਿਆਂ ਦਾ ਹੱਕ ਮਾਰਿਆ ਹੈ। ਡੇਢ ਸਾਲ ਬਾਅਦ ਅਕਾਲੀ ਦਲ ਦੀ ਸਰਕਾਰ ਆਉਣ ਤੇ ਅਸੀਂ ਪੈਸੇ ਵਾਪਸ ਮੁੜਵਾਵਾਂਗੇ।

ਸੁਮੇਧ ਸੈਣੀ ਮਾਮਲੇ ‘ਚ ਭਗਵੰਤ ਮਾਨ ਦਾ ਵੱਡਾ ਬਿਆਨ

ਨਾਲ ਹੀ ਉਹਨਾਂ ਵੱਖ-ਵੱਖ ਮੁੱਦਿਆਂ ‘ਤੇ ਸੂਬਾ ਸਰਕਾਰ ਨੂੰ ਜੰਮਕੇ ਰਗੜੇ ਲਗਾਏ ਹਨ। ਸੁਖਬੀਰ ਸਿੰਘ ਬਾਦਲ ਜ਼ਿਲ੍ਹਾ ਫ਼ਾਜ਼ਿਲਕਾ ਦੇ ਹਲਕਾ ਜਲਾਲਾਬਾਦ ਅਤੇ ਬੱਲੂਆਣਾ ਦੇ ਪਾਣੀ ਦੀ ਮਾਰ ਝੱਲ ਰਹੇ ਪਿੰਡਾਂ ਦਾ ਦੌਰਾ ਕਰਨ ਅਤੇ ਬਰਸਾਤੀ ਪਾਣੀ ਨਾਲ ਖਰਾਬ ਹੋਈਆਂ ਫਸਲਾਂ ਦਾ ਜਾਇਜ਼ਾ ਲੈਣ ਪਹੁੰਚੇ ਸਨ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button