NewsBreaking NewsD5 specialPoliticsPunjab

ਲਓ ਜੀ! ਕੈਪਟਨ ਦੇ ਆਹ MLA ਨੇ ਵੀ ਦੱਸਿਆ ਕਿਉਂ ਦਿੱਤਾ ਅਸਤੀਫ਼ਾ! ਦਿੱਲੀ ਪਹੁੰਚ ਕਰਤੇ ਵੱਡੇ ਖੁਲਾਸੇ!

ਨਵੀਂ ਦਿੱਲੀ : ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲੋਕ ਸਭਾ ਸੈਸ਼ਨ ਦੌਰਾਨ ਖੇਤੀ ਆਰਡੀਨਸਾਂ ਨੂੰ ਪ੍ਰਵਾਨਗੀ ਦਿੱਤੇ ਜਾਣ ਦੇ ਰੋਸ ਵਜੋਂ ਫਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਵਿਧਾਇਕ ਤੇ ਨਾਗਾਲੈਂਡ, ਸਿੱਕਿਮ ਅਤੇ ਤ੍ਰਿਪੁਰਾ ਦੇ ਇੰਚਾਰਜ ਕੁਲਜੀਤ ਸਿੰਘ ਨਾਗਰਾ ਨੇ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਗੱਲ ਦੀ ਪੁਸ਼ਟੀ ਕਰਦਿਆਂ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਉਨ੍ਹਾਂ ਨੇ ਇਨ੍ਹਾਂ ਆਰਡੀਨੈਂਸਾਂ ਨੂੰ ਪਾਸ ਕਰਨ ਦੇ ਵਿਰੋਧ ਵਿੱਚ ਆਪਣਾ ਅਸਤੀਫਾ ਮਾਨਯੋਗ ਸਪੀਕਰ ਪੰਜਾਬ ਵਿਧਾਨ ਸਭਾ ਨੂੰ ਭੇਜ ਦਿੱਤਾ ਸੀ।

🔴 LIVE 🔴 ਲਓ ਪੰਜਾਬ ‘ਚ ਫੇਰ ਲੱਗੇ ਖਾਲਿਸਤਾਨ ਦੇ ਪੋਸਟਰ,ਕਿਸਾਨਾਂ ਦੇ ਹੱਕ ‘ਚ ਡਟਿਆ ਨਵਜੋਤ ਸਿੱਧੂ

ਉਨ੍ਹਾਂ ਨੇ ਆਪਣੇ ਟਵੀਟ ‘ਚ ਕਿਹਾ ਕਿ ਭਾਜਪਾ-ਅਕਾਲੀ ਸਰਕਾਰ ਵੱਲੋਂ ਕਿਸਾਨ ਵਿਰੋਧੀ ਬਿੱਲ ਪਾਸ ਕਰਨ ‘ਤੇ ਦੁੱਖ ਹੋਇਆ, ਮੈਂ ਵਿਧਾਇਕ ਫਤਿਹਗੜ੍ਹ ਸਾਹਿਬ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਆਪਦੇ ਹੱਕਾਂ ਦੀ ਪੂਰਤੀ ਕਰਦਾ ਹਾਂ। ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸੀ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਬਾਦਲਾਂ ‘ਤੇ ਖੂਬ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸ਼ੁਰੂ ਤੋਂ ਹੀ ਕਿਸਾਨਾਂ ਦਾ ਦੁਸ਼ਮਣ ਹੈ। ਨਾਲ ਹੀ ਉਨ੍ਹਾਂ ਨੇ ਕਿਸਾਨਾਂ ਦੇ ਆਰਡੀਨੈਂਸ ਬਾਰੇ ਵੀ ਗੱਲਬਾਤ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button