ਕਾਂਗਰਸ ਸਰਕਾਰ ‘ਚ ਅਨੁਸੂਚਿਤ ਜਾਤੀ ਵਰਗਾ ਦੀ ਬੇਕਦਰੀ : ਕੈਂਥ
ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ, ਕੈਪਟਨ ਸਰਕਾਰ ਅਸਲ ਚਿਹਰਾ ਬੇਨਕਾਬ”
ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੀ ਸੀਬੀਆਈ ਤੋਂ ਜਾਂਚ ਕਰਾਉਣ ਦੀ ਬਜਾਏ ਕੈਪਟਨ ਸਰਕਾਰ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕਾਂਗਰਸ ਹਾਈਕਮਾਂਡ ਦੇ ਇਸ਼ਾਰੇ ‘ਤੇ ਬੁਹਕਰੋੜੀ ਘੁਟਾਲੇ ‘ਚ ਬਚਾਉਣ ਦੀ ਕਵਾਇਦ ਸ਼ੁਰੂਆਤ : ਕੈਂਥ
ਕਾਂਗਰਸ ਪਾਰਟੀ ਸਰਕਾਰ ਦੇ ਅਨੁਸੂਚਿਤ ਜਾਤੀ ਵਿਧਾਇਕਾਂ ਦੀ ਅਵਾਜ਼ ਨੂੰ ਦਬਾਉਣ ਲਈ ਅੰਦਰ ਖਾਤੇ ਵਿਜੀਲੈਂਸ ਵਿਭਾਗ ਦਾ ਇਸਤੇਮਾਲ : ਕੈਂਥ
ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ‘ਚ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਮਸਲਿਆਂ ਨੂੰ ਅਣਗੌਲਿਆ ਅਤੇ ਪੱਖਪਾਤ ਕਰਨ ਦੇ ਵਤੀਰੇ ਦੀ ਨਿੰਦਿਆ ਕਰਦਿਆਂ ਨੈਸ਼ਨਲ ਸ਼ਡਿਊਲਡ ਕਾਸਟਸ਼ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਆਪਣੀ ਸਖਤ ਟਿੱਪਣੀ ਕਰਦਿਆਂ ਕਿਹਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੀ ਸੀਬੀਆਈ ਤੋਂ ਜਾਂਚ ਕਰਾਉਣ ਦੀ ਬਜਾਏ ਕੈਪਟਨ ਸਰਕਾਰ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕਾਂਗਰਸ ਹਾਈਕਮਾਂਡ ਦੇ ਇਸ਼ਾਰੇ ‘ਤੇ ਬੁਹਕਰੋੜੀ ਘੁਟਾਲੇ ‘ਚ ਬਚਾਉਣ ਦੀ ਕਵਾਇਦ ਸ਼ੁਰੂਆਤ ਕੀਤੀ ਗਈ ਹੈ।
ਚੰਦੂਮਾਜਰਾ ਨੇ ਪਹਿਲਾਂ ਹੀ ਦੱਸਤਾ ਸੀ ਤੋੜ ਵਿਛੋੜੇ ਦਾ ਰਾਜ ! ਕਰਤਾ ਸੀ ਵੱਡਾ ਖੁਲਾਸਾ !
ਕੈਂਥ ਨੇ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਦਾ ਦਲਿਤ ਹਿਤੈਸ਼ੀ ਚਹੇਰਾ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਘਾਤਕ ਅਤੇ ਭਵਿੱਖ ਨੂੰ ਬਰਬਾਦ ਕਰਨ ਵਾਲਾ ਸਾਬਿਤ ਹੋ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.