NewsBreaking NewsD5 specialIndiaPoliticsPunjab

🔴 Live 🔴ਕਿਸਾਨਾਂ ਦੇ ਹੱਕ ‘ਚ ਆਮ ਆਦਮੀ ਪਾਰਟੀ ਦਾ ਹੱਲਾ ਬੋਲ

ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਭਰ ਦੇ ਕਿਸਾਨਾਂ ਦਾ ਗੁੱਸਾ ਫੁੱਟ ਰਿਹਾ ਹੈ। ਉਥੇ ਹੀ ਰਾਜਨੀਤਿਕ ਪਾਰਟੀਆਂ ਵੀ ਇਸ ਅੰਦੋਲਨ ਦਾ ਹਿੱਸਾ ਬਣ ਰਹੀਆਂ ਹਨ। ਇਸ ਦੇ ਚੱਲਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਵੱਲੋਂ ਅੱਜ ਯਾਨਿਕਿ 12 ਅਕਤੂਬਰ ਨੂੰ ਦਿੱਲੀ ਦੇ ਜੰਤਰ ਮੰਤਰ ‘ਤੇ ਕੂਚ ਕੀਤਾ ਜਾ ਰਿਹਾ ਹੈ।

BIG NEWS ਸਵੇਰੇ-ਸਵੇਰੇ ਆਈ ਵੱਡੀ ਖ਼ਬਰ, ਵੱਡੇ ਸਿਆਸੀ ਆਗੂ ਨਾਲ ਵਾਪਰਿਆ ਹਾਦਸਾ

ਇਸ ਵਿੱਚ ਜੰਤਰ – ਮੰਤਰ ‘ਤੇ ਆਪ ਨੇਤਾ ਧਰਨਾ ਦੇਣਗੇ। ਇਸ ਮੌਕੇ ‘ਤੇ ਦਿੱਲੀ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀਆਂ ਇਕਾਇਆਂ ਇਕੱਠੀ ਹੋਣਗੀਆਂ।

https://www.youtube.com/watch?v=5eYNCJm4Qxg

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button