Breaking NewsD5 specialNewsPoliticsPunjab

ਫਿਰ ਭਖਿਆ ਬੇਅਦਬੀ ਦਾ ਮਾਮਲਾ,ਮੁੜ ਲੱਗੇਗਾ ਬਰਗਾੜੀ ‘ਚ ਮੋਰਚਾ?ਸਿੱਖ ਜਥੇਬੰਦੀਆਂ ਨੇ ਕਰਤਾ ਐਲਾਨ?

ਫਤਿਹਗੜ੍ਹ ਸਾਹਿਬ : ਫਤਿਹਗੜ੍ਹ ਸਾਹਿਬ ਦੇ ਪਿੰਡ ਤਰਖਾਣ ਮਾਜਰਾ ਅਤੇ ਪਿੰਡ ਜੱਲਾਂ ‘ਚ ਹੋਈ ਬੇਅਦਬੀ ਦੇ ਕਾਰਨ ਪਿੰਡ ਵਾਸੀਆਂ ਵੱਲੋਂ ਗੁਰੂਘਰ ‘ਚ ਪ੍ਰਸ਼ਚਾਤਾਪ ਕੀਤਾ ਗਿਆ। ਜਿਥੇ ਕਈ ਸਿੱਖ ਜਥੇਬੰਦੀਆਂ ਵੀ ਪਹੁੰਚੀਆਂ। ੳਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਸਰਕਾਰ ‘’ਤੇ ਸਵਾਲ ਖੜ੍ਹੇ।

ਸਿਮਰਜੀਤ ਬੈਂਸ ਨੇ ਮਾਰੀ ਬਾਦਲਾਂ ਨੂੰ ਬੜਕ !ਆਮ ਆਦਮੀ ਪਾਰਟੀ ਨੂੰ ਵੀ ਲਾਤਾ ਖੂੰਜੇ !

ਇਸ ਤੋਂ ਇਲਾਵਾ ਦਾਦੂਵਾਲ ਨੇ ਬੇਅਦਬੀ ਕਰਨ ਵਾਲਿਆਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ। ਦੱਸ ਕਿ ਇਸ ਦੌਰਾਨ ਐਸ.ਜੀ.ਪੀ.ਸੀ ਮੈਬਰ ਗੁਰਪ੍ਰੀਤ ਸਿੰਘ ਰੰਧਾਵਾ ਅਤੇ ਫਤਿਹਗੜ੍ਹ ਸਾਹਿਬ ਦੇ ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ ਵੀ ਮੌਜੂਦ ਸਨ। ਜਿਨ੍ਹਾਂ ਵੱਲੋਂ ਬੇਅਦਬੀ ਦੇ ਦੋਸ਼ੀਆਂ ‘ਤੇ ਸਖਤ ਤੋਂ ਸਖਤ ਧਾਰਾ ਲਗਾਉਣ ਦੀ ਮੰਗ ਕੀਤੀ ਗਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button