Breaking NewsD5 specialNewsPoliticsPunjab

ਆਹ ਅਕਾਲੀ ਲੀਡਰ ਨੇ ਜੜਤੇ ਕੋਕੇ! ਆ ਗਏ ਕੈਪਟਨ ਤੇ ਮੋਦੀ ਨੂੰ ਪਸੀਨੇ! ਹੁਣ ਪਊਗਾ ਹੋਰ ਵੀ ਗਾਹ !

ਮਾਨਸਾ : ਮਾਨਸਾ ‘ਚ ਯੂਥ ਅਕਾਲੀ ਦਲ ਵੱਲੋਂ ਜ਼ਿਲ੍ਹੇ ‘ਚ ਨੌਜਵਾਨਾਂ ਨੂੰ ਅਕਾਲੀ ਦਲ ਨਾਲ ਜੁੜਣ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸਦੇ ਚੱਲਦਿਆਂ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਬੀਤੇ ਦਿਨ ਮਾਨਸਾ ਜ਼ਿਲ੍ਹੇ ਦਾ ਦੌਰਾ ਕੀਤਾ ਅਤੇ ਅਕਾਲੀ ਦਲ ਦੇ ਵਰਕਰਾਂ ਨਾਲ ਬੈਠਕ ਕੀਤੀ।

🔴LIVE🔴ਮੋਦੀ ਦਾ ਕਿਸਾਨਾਂ ਨੂੰ ਇੱਕ ਹੋਰ ਵੱਡਾ ਝਟਕਾ ! ਪੰਜਾਬ ਦੇ ਕਿਸਾਨਾਂ ਨੂੰ ਮਾਰੀ ਵੱਡੀ ਸੱਟ !

ਬੈਠਕ ਕਰ ਉਨ੍ਹਾਂ ਨੇ ਯੂਥ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਅਕਾਲੀ ਦਲ ਦਾ ਹਰ ਇੱਕ ਵਰਕਰ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਾ ਹੈ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਜਿਸਨੂੰ ਲੈ ਕੇ ਵੀ ਅਕਾਲੀ ਦਲ ਦਾ ਹਰ ਵਰਕਾਰ ਜਾਗਰੂਕ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button