Breaking NewsD5 specialNewsPoliticsPunjab

ਬੀਮਾਰ ਹੋਣ ਦੇ ਕਾਰਨ ED ਦੇ ਸਾਹਮਣੇ ਨਹੀਂ ਪੇਸ਼ ਹੋਣਗੇ ਕੈਪਟਨ ਦੇ ਬੇਟੇ ਰਣਇੰਦਰ ਸਿੰਘ

ਚੰਡੀਗੜ੍ਹ : ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਦੇ ਬੇਟੇ ਰਣਇੰਦਰ ਸਿੰਘ ਬੀਮਾਰ ਹੋਣ ਦੇ ਕਾਰਨ ਈਡੀ ਦੇ ਸਾਹਮਣੇ ਪੇਸ਼ ਨਹੀਂ ਹੋਣਗੇ। ਇਸ ਗੱਲ ਦੀ ਜਾਣਕਾਰੀ ਵਕੀਲ ਜੈਵੀਰ ਸ਼ੇਰਗਿੱਲ ਨੇ ਦਿੱਤੀ। ਡਾਕਟਰਾਂ ਨੇ ਉਨ੍ਹਾਂ ਨੂੰ 14 ਦਿਨਾਂ ਲਈ ਹੋਮ ਕੁਆਰਨਟਾਈਨ ਕਰ ਦਿੱਤਾ ਹੈ।

ਫ਼ਿਲਮੀ ਅੰਦਾਜ਼ ‘ਚ ਯੋਗਰਾਜ ਨੇ ਮਾਰੀ ਦਹਾੜ, ਸੁਣਕੇ ਕੰਬੀਆਂ ਵੱਡਿਆਂ-ਵੱਡਿਆਂ ਦੀਆਂ ਲੱਤਾਂ?

ਸੂਤਰਾਂ ਮੁਤਾਬਕ ਰਣਇੰਦਰ ਸਿੰਘ ‘ਤੇ ਇਲਜ਼ਾਮ ਹੈ ਕਿ ਉਨ੍ਹਾਂ ਨੇ ਆਪਣੀਆਂ ਕਈ ਵਿਦੇਸ਼ੀ ਸੰਪੱਤੀਆਂ ਦੇ ਬਾਰੇ ‘ਚ ਇਨਕਮ ਟੈਕਸ ਵਿਭਾਗ ਨੂੰ ਲਿਖਤੀ ਤੌਰ ‘ਤੇ ਗਲਤ ਜਾਣਕਾਰੀ ਪ੍ਰਦਾਨ ਕੀਤੀ ਹੈ। ਇਸ ਮਾਮਲੇ ‘ਚ ਇਨਕਮ ਟੈਕਸ ਨੇ ਜੋ ਮਾਮਲਾ ਦਰਜ ਕੀਤਾ ਹੈ, ਉਸੇ ਨੂੰ ਆਧਾਰ ਬਣਾਉਂਦੇ ਹੋਏ ਹੁਣ ED ਨੇ ਵੀ ਉਨ੍ਹਾਂ ‘ਤੇ ਮਾਮਲਾ ਦਰਜ ਕਰ ਪੁੱਛਗਿਛ ਲਈ ਬੁਲਾਇਆ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button