NewsBreaking NewsD5 specialPoliticsPunjab

ਆਹ ਸੁਣਲੋ ਕਿਸਾਨਾਂ ਦਾ ਵੱਡਾ ਫੈਸਲਾ,ਕਹਿੰਦੇ ਹੁਣ ਪੂਰੇ ਦੇਸ਼ ਦੇ ਕਿਸਾਨ ਜਾਣਗੇ ਦਿੱਲੀ,ਕਰਨਗੇ ਚੱਕਾ ਜਾਮ?

ਮੋਗਾ : ਪੰਜਾਬ ਭਰ ‘ਚ ਜਿੱਥੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਜਾਰੀ ਹੈ। ਉਥੇ ਹੀ ਕਿਸਾਨਾਂ ਨੇ ਰੇਲਵੇ ਸਟੇਸ਼ਨਾਂ ਤੋਂ ਧਰਨੇ ਚੁੱਕਣੇ ਸ਼ੁਰੂ ਕਰ ਦਿੱਤ ਹਨ। ਜਿਸ ਦੇ ਤਹਿਤ ਅੱਜ ਮੋਗਾ ਦੇ ਰੇਲਵੇ ਸਟੇਸ਼ਨ ਤੋਂ ਕਿਸਾਨਾਂ ਨੇ ਆਪਣਾ ਧਰਨਾ ਚੱਕ ਲਿਆ ਹੈ। ਜਿਸ ਤੋਂ ਬਾਅਦ ਮੋਗਾ ਸਟੇਸ਼ਨ ‘ਤੇ ਭਾਰੀ ਪੁਲਿਸ ਵੀ ਤਾਇਨਾਤ ਕੀਤੀ ਗਈ ਪਰ ਕਿਸਾਨਾਂ ਦਾ ਕਹਿਣਾ ਹੈ ਕੀ ਉਹ ਨੇੜਲੇ ਪਾਰਕਾ ‘ਚ ਪ੍ਰਦਰਸ਼ਨ ਕਰਨਗੇ।

🔴LIVE🔴ਕਿਸਾਨਾਂ ਅੱਗੇ ਝੁੱਕਿਆ ਖੇਤੀਬਾੜੀ ਮੰਤਰੀ !ਭਾਜਪਾ ਦੇ ਵੱਡੇ ਲੀਡਰ ਨੇ ਲਈ ਮੋਦੀ ਨਾਲ ਟੱਕਰ !

ਉੱਧਰ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਰੇਲਵੇ ਟ੍ਰੇਕ ਖਾਲੀ ਕਰਨ ‘ਤੇ ਸਖਤ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਤਾਂ ਪਹਿਲਾਂ ਹੀ ਤਿਆਰ ਸੀ ਕਿ ਟ੍ਰੇਕ ਖਾਲੀ ਕਰਨ ਨੂੰ ਅਤੇ ਨਾਲ ਹੀ ਕਿਸਾਨ ਆਗੂਆਂ ਨੇ ਆਖਿਆ ਕਿ ਉਹ ਸਿਰਫ ਮਾਲ ਗੱਡੀਆਂ ਹੀ ਚੱਲਣ ਦੇਣਗੇ ਪੇਸੇਂਜਰ ਗੱਡੀਆਂ ਦਾ ਤਾਂ ਘਿਰਾਓ ਕੀਤਾ ਜਾਵੇਗਾ।

Donald Trump ਨੇ ਫਿਰ ਲਗਾਏ ਫਰਜ਼ੀਵਾੜੇ ਦੇ ਇਲਜ਼ਾਮ || Donald Trump

ਇਥੇ ਦੱਸ ਦੇਈਏ ਕਿ ਭਾਰਤੀ ਰੇਲਵੇ ਨੇ ਕਿਹਾ ਹੈ ਕਿ ਉਨਾਂ ਨੂੰ ਪੰਜਾਬ ਸਰਕਾਰ ਦਾ ਭਰੋਸਾ ਮਿਲਿਆ ਹੈ ਕਿ ਸੂਬੇ ‘ਚ ਰੇਲ ਨਾਕਾਬੰਦੀ ਹਟਾ ਦਿੱਤੀ ਜਾਵੇਗੀ ਅਤੇ ਰਾਸ਼ਟਕੀ ਟਰਾਂਸਪੋਰਟਰ ਰੇਲ ਸੇਵਾਵਾਂ ਨੂੰ ਮੁੜ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਕ ਵਰਚੁਅਲ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰੇਲਵੇ ਬੋਰਡ ਦੇ ਚੇਅਰਮੈਨ ਤੇ ਸੀ. ਈ. ਓ. ਵੀ. ਕੇ. ਯਾਦਵ ਰੇਲ ਗੱਡੀਆਂ ਮੁੜ ਚੱਲਣ ਦੇ ਸੰਕੇਤ ਦਿਤੇ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button