ਕਿਸਾਨਾਂ ਦੇ ਹੱਕ ‘ਚ ਅੜ ਗਿਆ ਵੱਡਾ ਲੀਡਰ ! ਦੇਖ ਵਿਰੋਧੀ ਰਹਿ ਗਏ ਹੱਕੇ-ਬੱਕੇ !
ਫਰੀਦਕੋਟ : ਖੇਤੀ ਕਾਨੂੰਨਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਨੂੰ ਨਿਸ਼ਾਨੇ ‘ਤੇ ਲਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਿਸਾਨੀ ਸੰਘਰਸ਼ ‘ਚ ਆਮ ਆਦਮੀ ਪਾਰਟੀ ਕਿਸਾਨਾਂ ਨੇ ਨਾਲ ਖੜ੍ਹੀ ਹੈ। ਕੇਂਦਰ ਸਰਕਾਰ ‘ਤੇ ਵਰਦਿਆਂ ਸੰਧਵਾਂ ਨੇ ਕਿਹਾ ਕਿ ਮਾਲ ਗੱਡੀਆਂ ਬੰਦ ਕਰਕੇ ਕੇਂਦਰ ਨੇ ਪੰਜਾਬ ਦੀ ਆਰਥਿਕ ਨਾਕਾਬੰਦੀ ਕੀਤੀ ਹੈ।
ਯੂਨੀਵਰਸਿਟੀ ‘ਚ ਮੁੜ ਪਰਤੀਆਂ ਰੌਣਕਾਂ?ਮੁੱਖ ਮੰਤਰੀ ਦੀ ਹੋ ਰਹੀ ਬੱਲੇ-ਬੱਲੇ?
ਮੋਦੀ ਸਰਕਾਰ ਧੱਕੇ ਨਾਲ ਆਪਣੇ ਨਾਦਰਸ਼ਾਹੀ ਫਰਮਾਨ ਮਨਵਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ ਤੇ ਦੂਜੇ ਪਾਸੇ ਸੂਬੇ ਦੀ ਸਿਆਸਤ ਵੀ ਪੂਰੀ ਗਰਮਾਈ ਹੋਈ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਂਦੀ ਹੈ ਜਾਂ ਫਿਰ ਕਿਸਾਨ ਨਵੀਂ ਰਣਨੀਤੀ ਤਿਆਰ ਕਰਦੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.