Breaking NewsD5 specialNewsPoliticsPunjab

ਵੱਡੀ ਖ਼ਬਰ-ਬੀਜੇਪੀ ਲੀਡਰ ਫਸਿਆ ਕਸੂਤਾ,ਹੁਣ ਆਹ ਪ੍ਰਧਾਨ ਕਰਨ ਨੂੰ ਫਿਰਦਾ ਮੂੰਹ ਕਾਲਾ?

ਚੰਡੀਗੜ੍ਹ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ‘ਤੇ ਬੀਜੇਪੀ ਦੇ ਲੀਡਰ ਹਰਜੀਤ ਸਿੰਘ ਗਰੇਵਾਲ ਵੱਲੋਂ ਟਿੱਪਣੀ ਕਰਨ ਦਾ ਮਾਮਲਾ ਗਰਮਾ ਗਿਆ ਹੈ। ਹੁਣ ਗਰੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ ਮੋੜਵਾਂ ਜਵਾਬ ਦੇ ਰਿਹਾ ਹੈ ਅਤੇ ਜਥੇਦਾਰ ਦੀ ਹਿਮਾਇਤ ‘ਚ ਉੱਤਰ ਆਇਆ ਹੈ। ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ਼ ਸਿੰਘ ਬੰਟੀ ਰੋਮਾਣਾ ਨੇ ਗਰੇਵਾਲ ਨੂੰ ਸਖਤ ਚਿਤਾਵਨੀ ਦਿੰਦੇ ਹੋਏ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਮੁਆਫੀ ਮੰਗਣ ਦੀ ਨਸੀਹਤ ਦਿੱਤੀ ਹੈ ਅਤੇ ਕਿਹਾ ਕਿ ਹਰਜੀਤ ਗਰੇਵਾਲ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ।

BIG BREAKING- ਇੱਕ ਪਾਸੇ ਚੱਲ ਰਿਹਾ ਕਿਸਾਨਾਂ ਦਾ ਅੰਦੋਲਨ,ਏਧਰ ਖਾਲਿਸਤਾਨੀਆਂ ਨੇ ਕਰਤਾ ਵੱਡਾ ਕਾਂਡ?

ਉੱਧਰ ਜਦੋਂ ਇਸ ਸਬੰਧ ‘ਚ ਹਰਜੀਤ ਸਿੰਘ ਗਰੇਵਾਲ ਦਾ ਪੱਖ ਜਾਨਣ ਲਈ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਜ਼ਲਦ ਹੀ ਪ੍ਰੈਸ ਕਾਨਫਰੰਸ ਕਰਕੇ ਇਸ ਮਾਮਲੇ ‘ਚ ਆਪਣਾ ਪੱਖ ਰੱਖਣਗੇ ਪਰ ਅਕਾਲੀ ਦਲ ਦੀ ਲੀਡਰਸ਼ਿੱਪ ਨੇ ਹਰਜੀਤ ਗਰੇਵਾਲ ‘ਤੇ ਤਿੱਖੇ ਸਿਆਸੀ ਹਮਲੇ ਹੋਰ ਵੀ ਤੇਜ਼ ਕਰ ਦਿੱਤੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button