Breaking NewsD5 specialNewsPoliticsPunjabUncategorized

ਬੀਬੀ ਜਗੀਰ ਕੌਰ ਵੱਲੋਂ ਜ਼ਿਲ੍ਹਾ ਮਾਨਸਾ (ਸ਼ਹਿਰੀ) ਅਤੇ (ਦਿਹਾਤੀ) ਦੇ ਪ੍ਰਧਾਨਾਂ ਦਾ ਐਲਾਨ

ਬੀਬੀ ਪਰਮਜੀਤ ਕੌਰ ਪਿੰਕੀ ਮੁੰਬਈ ਮਹਾਂਰਾਸ਼ਟਰ ਸਟੇਟ ਦੇ ਪ੍ਰਧਾਨ ਨਿਯੁਕਤ

ਚੰਡੀਗੜ੍ਹ : ਇਸਤਰੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਜ਼ਿਲ੍ਹਾ ਮਾਨਸਾ (ਸ਼ਹਿਰੀ) ਅਤੇ (ਦਿਹਾਤੀ) ਅਤੇ ਮਹਾਂਰਾਸ਼ਟਰ ਇਕਾਈ ਦੇ ਪ੍ਰਧਾਨਾ ਦਾ ਐਲਾਨ ਕਰ ਦਿੱਤਾ।

ਆਹ ਵਕੀਲ ਤੋਂ ਸੁਣੋ ਖੇਤੀ ਕਾਨੂੰਨਾਂ ਦਾ ਅਸਲ ਸੱਚ !ਕਿਉਂ ਰੱਦ ਨਹੀਂ ਹੋ ਰਹੇ ਕਾਨੂੰਨ?

ਉਹਨਾਂ ਦੱਸਿਆ ਕਿ ਬੀਬੀ ਸਿਮਰਜੀਤ ਕੌਰ ਸਿੰਮੀ ਨੂੰ ਜ਼ਿਲ੍ਹਾ ਮਾਨਸਾ (ਦਿਹਾਤੀ) ਅਤੇ ਬੀਬੀ ਬਲਬੀਰ ਕੌਰ ਬੁਢਲਾਢਾ ਨੂੰ ਜ਼ਿਲ੍ਹਾ ਮਾਨਸਾ (ਸ਼ਹਿਰੀ) ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਬੀਬੀ ਪਰਮਜੀਤ ਕੌਰ ਪਿੰਕੀ ਮੁੰਬਈ ਨੂੰ ਮਹਾਂਰਾਸ਼ਟਰ ਸਟੇਟ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button