Breaking NewsD5 specialIndiaNews

ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਦਾ ਵੱਡਾ ਐਲਾਨ, ਪੂਰੇ ਦੇਸ਼ ਵਿੱਚ ਫਰੀ ਮਿਲੇਗੀ ਕੋਰੋਨਾ ਵੈਕਸੀਨ

ਨਵੀਂ ਦਿੱਲੀ : ਭਾਰਤ ਨੇ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸ ਦੇ ਨਾਲ ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਟੀਕੇ ਦੇ ਬਾਰੇ ਕਿਸੇ ਵੀ ਤਰ੍ਹਾਂ ਦੀ ਅਫਵਾਹ ‘ਤੇ ਧਿਆਨ ਨਾ ਦਿਓ। ਜਾਣਕਾਰੀ ਲਈ ਦੱਸ ਦਈਏ ਕਿ ਦੇਸ਼ ਭਰ ਦੇ 116 ਜ਼ਿਲ੍ਹਿਆਂ ਦੇ 259 ਕੇਂਦਰਾਂ ‘ਤੇ ਟੀਕੇ ਦੀ ਡਰਾਈ ਰਨ ਕੀਤਾ ਜਾ ਰਿਹਾ ਹੈ।

ਕਹਿੰਦੇ ਮੋਦੀ ‘ਚ ਬੜੀ ਆਹ ਬੰਦੇ ਦੀ ਆਤਮਾ! ਆਹ ਬਾਬੇ ਤੋਂ ਹੋਵੇਗਾ ਮੋਦੀ ਦਾ ਇਲਾਜ!ਫੇਰ ਹੋਣਗੇ ਖੇਤੀ ਕਾਨੂੰਨ ਰੱਦ

ਉੱਥੇ ਹੀ ਦਿੱਲੀ ‘ਚ 3 ਕੇਂਦਰਾਂ ‘ਤੇ ਡਰਾਈ ਰਨ ਚੱਲ ਰਿਹਾ ਹੈ। ਇੱਥੇ ਜੀ.ਟੀ.ਬੀ. ਹਸਪਤਾਲ ਜਾ ਕੇ ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨੇ ਡਰਾਈ ਰਨ ਦਾ ਜਾਇਜ਼ਾ ਲਿਆ। ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਸਾਡੀ ਵੈਕਸੀਨ ਦੀ ਰਿਕਵਰੀ ਰੇਟ ਦੁਨੀਆ ਵਿੱਚ ਸਭ ਤੋਂ ਵਧੀਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਐਲਾਨ ਵੀ ਕੀਤਾ ਕਿ ਪੂਰੇ ਦੇਸ਼ ‘ਚ ਕੋਰੋਨਾ ਵੈਕਸੀਨ ਫਰੀ ‘ਚ ਦਿੱਤੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button