Breaking NewsD5 specialNewsPoliticsPunjab

ਸੁਖਬੀਰ ਸਿੰਘ ਬਾਦਲ ਵੱਲੋਂ ਰਾਜਪੁਰਾ ਨਗਰ ਕੌਸਲ ਚੋਣਾਂ ਲਈ ਪਾਰਟੀ ਦੀ 4 ਮੈਂਬਰੀ ਕਮੇਟੀ ਦਾ ਐਲਾਨ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪੰਜਾਬ ਅੰਦਰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਰਾਜਪੁਰਾ ਵਿੱਚ ਪੈਂਦੀ ਰਾਜਪੁਰਾ ਨਗਰ ਕੌਂਸਲ ਲਈ 4 ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਹੈ।

🔴LIVE| 8 ਦੀ ਮੀਟਿੰਗ ਤੋਂ ਪਹਿਲਾਂ ਹੀ ਹੋ ਗਿਆ ਵੱਡਾ ਐਲਾਨ ! !ਹੁਣ ਆਪ ਹੀ ਕਰੁ ਮੋਦੀ ਖੇਤੀ ਕਾਨੂੰਨ ਰੱਦ !

ਉਨ੍ਹਾਂ ਦੱਸਿਆ ਕਿ ਇਸ ਕਮੇਟੀ ਵਿੱਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ. ਸੁਰਜੀਤ ਸਿੰਘ ਰੱਖੜਾ, ਸ. ਸੁਰਜੀਤ ਸਿੰਘ ਗੜ੍ਹੀ ਅਤੇ ਸ. ਰਣਜੀਤ ਸਿੰਘ ਰਾਣਾ  ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਮੇਟੀ ਨੂੰ ਹਦਾਇਤ ਕੀਤੀ ਕਿ ਉਹ ਰਾਜਪੁਰਾ ਨਗਰ ਕੌਂਸਲ ਦੇ ਸਬੰਧ ਵਿੱਚ ਮੀਟਿੰਗਾਂ ਕਰਕੇ ਉਮੀਦਵਾਰ ਫਾਈਨਲ ਕਰਨਗੇ ਅਤੇ ਪਾਰਟੀ ਉਮੀਦਵਾਰਾਂ ਦੀ ਜਿੱਤ ਲਈ ਦਿਨ ਰਾਤ ਇੱਕ ਕਰਨਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button